Sat, Apr 27, 2024
Whatsapp

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ

Written by  Jashan A -- March 28th 2019 12:06 PM
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ,ਸ਼ੋਪੀਆਂ: ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਮਮੁਠਭੇੜ ਦੌਰਾਨ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। [caption id="attachment_275403" align="aligncenter" width="300"]jammu ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸਵੇਰ ਤੋਂ ਹੀ ਇੱਥੇ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋ ਰਹੀ ਸੀ। ਹੋਰ ਪੜ੍ਹੋ: ਬੱਚੇ ਨੂੰ ਏਅਰਪੋਰਟ ‘ਤੇ ਭੁੱਲੀ ਮਾਂ, ਉੱਡਦੇ ਜਹਾਜ਼ ਨੂੰ ਲੈਣਾ ਪਿਆ ਯੂ-ਟਰਨ [caption id="attachment_275404" align="aligncenter" width="300"]jammu ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ[/caption] ਸੂਤਰਾਂ ਨੇ ਦੱਸਿਆ ਕਿ ਇੱਥੋਂ ਦੇ ਜੰਗਲ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਮਗਰੋਂ ਰਾਸ਼ਟਰੀ ਰਾਈਫਲ, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਦਸਤੇ ਅਤੇ ਸੀ. ਪੀ. ਆਰ. ਐੱਫ ਦੀ ਪੁਲਿਸ ਨੇ ਮਿਲ ਕੇ ਵੀਰਵਾਰ ਤੜਕੇ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ। ਜਿਸ ਦੇ ਕਾਰਨ ਹੀ ਫੌਜ ਦੇ ਜਵਾਨ 3 ਅੱਤਵਾਦੀਆਂ ਨੂੰ ਢੇਰ ਕਰਨ 'ਚ ਕਾਮਯਾਬ ਹੋਏ। -PTC News


Top News view more...

Latest News view more...