Fri, Apr 26, 2024
Whatsapp

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 6 ਅੱਤਵਾਦੀ ਕੀਤੇ ਢੇਰ

Written by  Jashan A -- December 22nd 2018 10:53 AM
ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 6 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 6 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 6 ਅੱਤਵਾਦੀ ਕੀਤੇ ਢੇਰ,ਸ੍ਰੀਨਗਰ: ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਇੱਕ ਵਾਰ ਫਿਰ ਤੋਂ ਵੱਡੀ ਸਫਲਤਾ ਮਿਲੀ ਹੈ। ਜੰਮੂ ਅਤੇ ਕਸ਼ਮੀਰ 'ਚ ਅਵੰਤੀਪੁਰਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਵਾਰ ਤੋਂ ਮੁੱਠਭੇੜ ਹੋਈ। [caption id="attachment_231261" align="aligncenter" width="300"]jammu kashmir ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 6 ਅੱਤਵਾਦੀ ਕੀਤੇ ਢੇਰ[/caption] ਇਸ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ ਜ਼ਾਕਿਰ ਮੂਸਾ ਗਰੁੱਪ ਦੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਵੱਲੋਂ ਇਲਾਕੇ ਅਜੇ ਵੀ ਸਰਚ ਆਪਰੇਸ਼ਨ ਜਾਰੀ ਹੈ। [caption id="attachment_231260" align="aligncenter" width="300"]jammu kashmir ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 6 ਅੱਤਵਾਦੀ ਕੀਤੇ ਢੇਰ[/caption] ਉਹਨਾਂ ਨੇ ਪੂਰੀ ਤਰ੍ਹਾਂ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਅਵੰਤੀਪੁਰਾ 'ਚ ਪੁਲਸ ਨੇ ਸੈਨਾ ਦੇ ਨਾਲ ਇਲਾਕੇ 'ਚ ਵੱਡਾ ਸਰਚ ਅਪਰੇਸ਼ਨ ਚਲਾਇਆ ਸੀ, ਜਿਸ 'ਚ ਆਪਣੇ ਆਪ ਨੂੰ ਘੇਰਿਆ ਦੇਖ ਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਸੀ। -PTC News


Top News view more...

Latest News view more...