ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ

Jammu and Kashmir: Two terrorists killed in encounter in Kulgam district
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ,ਕੁਲਗਾਮ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਅੱਜ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਉਸ ਸਮੇਂ ਮਿਲੀ ਜਦੋ ਨੇ ਮੁਕਾਬਲੇ ਦੌਰਾਨ ਦੋ ਅੱਤਾਵਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ।

Jammu and Kashmir: Two terrorists killed in encounter in Kulgam district
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਉਥੇ ਹੀ ਪੱਥਰਬਾਜੀ ਕਰਨ ਵਾਲੇ ਨੌਜਵਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਸੀ। ਸੁਰੱਖਿਆ ਬਲ ਨੇ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਹੰਝੂ ਗੈਸ ਦਾ ਇਸਤੇਮਾਲ ਕੀਤਾ।

ਹੋਰ ਪੜ੍ਹੋ:ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਹਿਜਬੁਲ ਮੁਜਾਹਿਦੀਨ ਦੇ 3 ਅੱਤਵਾਦੀ ਕੀਤੇ ਢੇਰ

ਮਿਲੀ ਜਾਣਕਾਰੀ ਮੁਤਾਬਕ ਕੁਲਗਾਮ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਜੰਮੂ ਕਸ਼ਮੀਰ ਪੁਲਸ ਦੀ ਐੱਸ.ਓ.ਜੀ. ਤੇ ਸੀ.ਆਰ.ਪੀ.ਐੱਫ. ਨਾਲ ਸਰਚ ਆਪਰੇਸ਼ਨ ਸ਼ੁਰੂ ਕੀਤਾ।

Jammu and Kashmir: Two terrorists killed in encounter in Kulgam district
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਜਿਸ ਤੋਂ ਬਾਅਦ ਜਵਾਨਾਂ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ‘ਚ ਫੌਜ ਨੇ ਵੀ ਤਤਕਾਲ ਕਾਊਂਟਰ ਆਪਰੇਸ਼ਨ ਸ਼ੁਰੂ ਕੀਤਾ। ਫੌਜ ਨੇ ਅੱਤਵਾਦੀਆਂ ਤੋਂ ਏ.ਕੇ.47 ਸਣੇ ਹੋਰ ਹਥਿਆਰ ਬਰਾਮਦ ਕੀਤੇ।

-PTC News