Wed, Apr 24, 2024
Whatsapp

ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

Written by  Jashan A -- May 22nd 2019 09:05 AM -- Updated: May 22nd 2019 09:06 AM
ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ,ਕੁਲਗਾਮ: ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ ਅਜੇ ਵੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਇਲਾਕੇ ਹੋਰ ਵੀ ਅੱਤਵਾਦੀ ਛੁਪੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਜਿਸ ਦੌਰਾਨ ਉਹਨਾਂ ਨੇ ਇਲਾਕੇ 'ਚ ਸੁਰੱਖਿਆ ਅਭਿਆਨ ਚਲਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕੁਲਗਾਮ ਦੇ ਗੋਪਾਲਪੁਰਾ 'ਚ ਬੀਤੀ ਦੇਰ ਰਾਤ ਹੋ ਹੀ ਦੋਹਾਂ ਪਾਸਿਓਂ ਫਾਇਰਿੰਗ ਹੋ ਰਹੀ ਹੈ, ਜਿਸ ਦੌਰਾਨ ਸੁਰੱਖਿਆ ਬਲ ਅੱਤਵਾਦੀਆਂ ਨੂੰ ਕਰਾਰਾ ਜਵਾਬ ਦੇ ਰਹੇ ਹਨ। -PTC News

Top News view more...

Latest News view more...