Thu, Apr 25, 2024
Whatsapp

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ

Written by  Shanker Badra -- March 18th 2019 01:29 PM -- Updated: March 18th 2019 04:32 PM
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ, 3 ਜ਼ਖਮੀ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੁੰਦਰਬਨੀ ਸੈਕਟਰ ਦੇ ਕੈਰੀ ਬੱਤਲ ਇਲਾਕੇ 'ਚ ਅੱਜ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। [caption id="attachment_270983" align="aligncenter" width="300"]Jammu Kashmir Pakistan firing Army Rifleman Karamjeet Singh Martyr ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ[/caption] ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ ਹੈ। [caption id="attachment_270982" align="aligncenter" width="300"]Jammu Kashmir Pakistan firing Army Rifleman Karamjeet Singh Martyr ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ , 3 ਜ਼ਖਮੀ[/caption] ਇਸ ਦੌਰਾਨ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ।

-PTCNews

Top News view more...

Latest News view more...