ਜੰਮੂ-ਕਸ਼ਮੀਰ ‘ਚ ਪੁਲਿਸ ਨੇ ਸੁਰੱਖਿਆ ਗਾਰਡ ਕੋਲੋਂ ਹਥਿਆਰ ਖੋਹਣ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

Jammu Kashmir Police Weapon Snatcher 2 persons arrested
ਜੰਮੂ-ਕਸ਼ਮੀਰ 'ਚ ਪੁਲਿਸ ਨੇ ਸੁਰੱਖਿਆ ਗਾਰਡ ਕੋਲੋਂ ਹਥਿਆਰ ਖੋਹਣ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਜੰਮੂ-ਕਸ਼ਮੀਰ ‘ਚ ਪੁਲਿਸ ਨੇ ਸੁਰੱਖਿਆ ਗਾਰਡ ਕੋਲੋਂ ਹਥਿਆਰ ਖੋਹਣ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਬੀਤੇ ਦਿਨੀ ਇੱਕ ਸੁਰੱਖਿਆ ਗਾਰਡ ਕੋਲੋਂ ਹਥਿਆਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Jammu Kashmir Police Weapon Snatcher 2 persons arrested

ਜੰਮੂ-ਕਸ਼ਮੀਰ ‘ਚ ਪੁਲਿਸ ਨੇ ਸੁਰੱਖਿਆ ਗਾਰਡ ਕੋਲੋਂ ਹਥਿਆਰ ਖੋਹਣ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਇਸ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੇ ਬੁੱਧਵਾਰ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਕੁੰਡਲਨ ਇਲਾਕੇ ‘ਚ ਕੁੱਝ ਵਿਅਕਤੀ ਇੱਕ ਏ.ਟੀ.ਐੱਮ. ‘ਚ ਤਾਇਨਾਤ ਸੁਰੱਖਿਆ ਗਾਰਡ ਕੋਲੋਂ 12 ਬੋਰ ਦੀ ਰਫ਼ਲ ਖੋਹ ਕੇ ਫ਼ਰਾਰ ਹੋ ਗਏ ਸਨ।

Jammu Kashmir Police Weapon Snatcher 2 persons arrested

ਜੰਮੂ-ਕਸ਼ਮੀਰ ‘ਚ ਪੁਲਿਸ ਨੇ ਸੁਰੱਖਿਆ ਗਾਰਡ ਕੋਲੋਂ ਹਥਿਆਰ ਖੋਹਣ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨ ‘ਤੇ ਪਤਾ ਲੱਗਾ ਹੈ ਕਿ ਇਨ੍ਹਾਂ ਦੋਵੇਂ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ।
-PTCNews