ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਹਿਜਬੁਲ ਮੁਜਾਹਿਦੀਨ ਦੇ 3 ਅੱਤਵਾਦੀ ਕੀਤੇ ਢੇਰ
ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਹਿਜਬੁਲ ਮੁਜਾਹਿਦੀਨ ਦੇ 3 ਅੱਤਵਾਦੀ ਕੀਤੇ ਢੇਰ[/caption]
ਦੱਸਿਆ ਜਾ ਰਿਹਾ ਹੈ ਇਹ 3 ਅੱਤਵਾਦੀ ਵੱਡੇ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਨਾਲ ਸਬੰਧ ਰੱਖਦੇ ਸਨ। ਸੂਤਰਾਂ ਮੁਤਾਬਕ ਸੁਰੱਖਿਆ ਬਲਾਂ ਨੂੰ ਸਵੇਰੇ ਹੀ ਜੰਮੂ - ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਦੇ ਛਿਪੇ ਹੋਣ ਦੀ ਖਬਰ ਮਿਲੀ ਸੀ।
ਹੋਰ ਪੜ੍ਹੋ: ਕਸ਼ਮੀਰ ‘ਚ ਸੁਰੱਖਿਆ ਬਲਾ ਨੂੰ ਮਿਲੀ ਵੱਡੀ ਕਾਮਯਾਬੀ, ਵੱਡੇ ਅੱਤਵਾਦੀ ਸੰਗਠਨ ਦੇ ਪ੍ਰਮੁੱਖ ਦੇ ਭਤੀਜੇ ਨੂੰ ਕੀਤਾ ਢੇਰ
ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਅਜੇ ਸੰਦੇਹ ਹੈ ਕਿ ਇਲਾਕੇ 'ਚ ਹੋਰ ਅੱਤਵਾਦੀ ਛਿਪੇ ਹੋ ਸਕੇ ਹਨ, ਜਿਸ ਦੌਰਾਨ ਸਰਚ ਅਪ੍ਰੇਸ਼ਨ ਅਜੇ ਜਾਰੀ ਹੈ।
[caption id="attachment_228911" align="aligncenter" width="300"]
ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਹਿਜਬੁਲ ਮੁਜਾਹਿਦੀਨ ਦੇ 3 ਅੱਤਵਾਦੀ ਕੀਤੇ ਢੇਰ[/caption]
ਦੱਸਣਯੋਗ ਹੈ ਕਿ ਪਿਛਲੇ ਦਿਨ ਸੁਰੱਖਿਆ ਬਲਾਂ ਨੂੰ ਜੰਮੂ ਕਸ਼ਮੀਰ ਦੇ ਸੋਪੇਰ 'ਚ ਵੀ ਵੱਡੀ ਕਾਮਯਾਬੀ ਮਿਲੀ ਸੀ। ਜਿਸ ਦੋੜਨ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਢੇਰ ਕੀਤਾ ਸੀ।
-PTC News