ਜੰਮੂ-ਕਸ਼ਮੀਰ: ਪੁਲਵਾਮਾ 'ਚ ਪੋਲਿੰਗ ਬੂਥ 'ਤੇ ਗ੍ਰੇਨੇਡ ਹਮਲਾ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਪੋਲਿੰਗ ਬੂਥ 'ਤੇ ਗ੍ਰੇਨੇਡ ਹਮਲਾ...,ਪੁਲਵਾਮਾ: ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ 'ਚ ਅੱਜ 51 ਸੀਟਾਂ 'ਤੇ ਵੋਟਿੰਗ ਜਾਰੀ ਹੈ। ਪਰ ਇਸ ਵੇਲੇ ਦੀ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਪੁਲਿਸ ਬੂਥ 'ਤੇ ਗ੍ਰੇਨੇਡ ਹਮਲਾ ਹੋ ਗਿਆ ਹੈ।ਜਿਸ ਕਾਰਨ ਇਲਾਕੇ 'ਚ ਹੜਕੰਪ ਮੱਚ ਗਿਆ ਹੈ।
ਹੋਰ ਪੜ੍ਹੋ:ਜਲੰਧਰ: ਫਿਰ ਘਟੀ ਜਬਰ ਜਨਾਹ ਦੀ ਵਾਰਦਾਤ
LS polls: Polling for fifth phase begins in 51 constituencies, spread across 7 states
Read @ANI Story | https://t.co/v00jeukrMN pic.twitter.com/1t9nLnRmr3
— ANI Digital (@ani_digital) May 6, 2019
ਮੀਡੀਆ ਦੇ ਹਵਾਲੇ ਤੋਂ ਆ ਰਹੀਆਂ ਖਬਰਾਂ ਮੁਤਾਬਕ ਇਸ ਹਮਲੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ 'ਚ ਘੇਰਾਬੰਦੀ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
-PTC News