Advertisment

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ ,ਇੱਕ ਅੱਤਵਾਦੀ ਕਾਬੂ

author-image
Shanker Badra
Updated On
New Update
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ ,ਇੱਕ ਅੱਤਵਾਦੀ ਕਾਬੂ
Advertisment
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ ,ਇੱਕ ਅੱਤਵਾਦੀ ਕਾਬੂ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ।ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। Jammu Kashmir Security forces A terrorist place Busted , One Terrorist Arrested

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ ,ਇੱਕ ਅੱਤਵਾਦੀ ਕਾਬੂ ਇਸ ਸੰਬੰਧੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਯਰੀਪੋਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ।ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। Jammu Kashmir Security forces A terrorist place Busted , One Terrorist Arrested

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ ,ਇੱਕ ਅੱਤਵਾਦੀ ਕਾਬੂ ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਅੱਤਵਾਦੀ ਦੀ ਪਹਿਚਾਣ ਮੁਹੰਮਦ ਆਯੂਬ ਦੇ ਰੂਪ 'ਚ ਹੋਈ ਹੈ ਅਤੇ ਪੁਲਿਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews-
latest-news india-latest-news jammu-kashmir-news news-in-punjabi news-in-punjab terrorist-place-busted-news
Advertisment

Stay updated with the latest news headlines.

Follow us:
Advertisment