Mon, Apr 29, 2024
Whatsapp

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ

Written by  Shanker Badra -- February 27th 2019 09:31 AM -- Updated: February 27th 2019 09:35 AM
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ:ਸ਼ੋਪੀਆਂ : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ।ਇਹ ਮੁੱਠਭੇੜ ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਮੇਮਾਨਦਰ ਇਲਾਕੇ ਵਿਚ ਚੱਲ ਰਹੀ ਹੈ। [caption id="attachment_262214" align="aligncenter" width="300"]Jammu Kashmir Shopian Indian army 2 terrorists Encounter ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ[/caption] ਇਸ ਮੁਕਾਬਲੇ ਦੌਰਾਨ ਭਾਰਤੀ ਸੈਨਾ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਸਾਥੀਆਂ ਨੂੰ ਢੇਰ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਕ ਰਿਹਾਇਸ਼ੀ ਘਰ 'ਚ 2 ਤੋਂ 3 ਅੱਤਵਾਦੀ ਛਿਪੇ ਹਨ।ਜਿਸ ਕਰਕੇ ਦੋਹਾਂ ਪਾਸਿਓਂ ਗੋਲੀਬਾਰੀ ਜਾਰੀ ਹੈ। [caption id="attachment_262215" align="aligncenter" width="300"]Jammu Kashmir Shopian Indian army 2 terrorists Encounter ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ[/caption] ਭਾਰਤ ਦੀ ਏਅਰ ਸਟ੍ਰਾਈਕ ਮਗਰੋਂ ਪਾਕਿਸਤਾਨ ਵੱਲੋਂ ਬੀਤੇ ਦਿਨ ਤੋਂ ਹੀ ਕੰਟਰੋਲ ਲਾਈਨ 'ਤੇ ਗੋਲੀਬਾਰੀ ਦੀ ਉਲੰਘਣਾ ਕੀਤੀ ਜਾ ਰਹੀ ਹੈ।ਅੱਜ ਸਵੇਰੇ ਪਾਕਿਸਤਾਨੀ ਫੌਜ ਨੇ ਉੜੀ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤ ਨੇ ਮੂੰਹ ਤੋੜ ਜਵਾਬ ਦਿੱਤਾ। [caption id="attachment_262216" align="aligncenter" width="300"]Jammu Kashmir Shopian Indian army 2 terrorists Encounter ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ[/caption] ਇਸ ਦੇ ਨਾਲ ਹੀ ਭਾਰਤ ਵਲੋਂ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।ਪਾਕਿਸਤਾਨੀ ਫੌਜ ਵੱਲੋਂ ਕਿੱਟ ਜਾ ਰਹੀ ਗੋਲੀਬਾਰੀ ਵਿੱਚ 5 ਭਾਰਤੀ ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। -PTCNews


Top News view more...

Latest News view more...