Sat, Apr 20, 2024
Whatsapp

ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ

Written by  Jashan A -- December 12th 2018 09:13 AM
ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ

ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ

ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ,ਸ਼੍ਰੀਨਗਰ: ਜੰਮੂ ਕਸ਼ਮੀਰ 'ਚ ਦਿਨ ਬ ਦਿਨ ਅੱਤਵਾਦੀ ਹਮਲਿਆਂ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਸ਼ੋਪੀਆ ਤੋਂ ਸਾਹਮਣੇ ਆਇਆ ਹੈ, ਜਿਥੇ ਕੁਝ ਅੱਤਵਾਦੀਆਂ ਵੱਲੋਂ ਪੁਲਿਸ ਪੋਸਟ 'ਤੇ ਹਮਲਾ ਕਰ ਦਿੱਤਾ ਗਿਆ ਹੈ। [caption id="attachment_227645" align="aligncenter" width="300"]jammu kashmir ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ[/caption] ਇਸ ਹਮਲੇ ਦੌਰਾਨ 3 ਪੁਲਿਸ ਕਰਮਚਾਰੀ ਸ਼ਹੀਦ ਹੋ ਗਏ ਅਤੇ 1 ਹੋਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਹਮਲਾ ਸ਼ੋਪੀਆ ਦੇ ਜੈਨਪੋਰਾ ਸਥਿਤ ਪੁਲਸ ਪੋਸਟ 'ਤੇ ਕੀਤਾ ਗਿਆ।ਅੱਤਵਾਦੀਆਂ ਦੇ ਗਰੁੱਪ ਨੇ ਪੋਸਟ 'ਤੇ ਗੋਲੀਬਾਰੀ ਕੀਤੀ। [caption id="attachment_227644" align="aligncenter" width="300"]jammu kashmir ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ[/caption] ਜ਼ਖਮੀ ਪੁਲਸ ਕਰਮਚਾਰੀਆਂ ਨੂੰ ਹਸਪਤਾਲ 'ਚ ਲਿਜਾਇਆ ਗਿਆ ਅਤੇ ਜਿਨ੍ਹਾਂ ਚੋਂ 3 ਦੀ ਮੌਤ ਹੋ ਚੁੱਕੀ ਹੈ ਪਰ 1 ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਹੋਰ ਪੜ੍ਹੋ: PTC STUDIO ਹੋ ਚੁੱਕਿਆ ਹੈ ਲਾਂਚ : ਹਰ ਹਫਤੇ ਦੇਖਣ ਨੂੰ ਮਿਲਣਗੇ 2 ਗਾਣੇ (ਵੀਡੀਓ) [caption id="attachment_227643" align="aligncenter" width="300"]jammu kashmir ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਪੋਸਟ 'ਤੇ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ, 1 ਜ਼ਖਮੀ[/caption] ਸੂਤਰਾਂ ਅਨੁਸਾਰ ਅੱਤਵਾਦੀ ਹਮਲਾ ਕਰਨ ਤੋਂ ਬਾਅਦ ਰਾਈਫਲਾਂ ਲੈ ਕੇ ਭੱਜਣ 'ਚ ਕਾਮਯਾਬ ਰਹੇ। ਇਸ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਕੇ ਸਖਤ ਖੋਜ ਮੁਹਿੰਮ ਚਲਾਈ ਜਾ ਰਹੀ ਹੈ। -PTC News


Top News view more...

Latest News view more...