Thu, Apr 25, 2024
Whatsapp

ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ

Written by  Shanker Badra -- April 20th 2019 11:29 AM -- Updated: April 20th 2019 11:32 AM
ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ:ਸ੍ਰੀਨਗਰ : ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਅੱਜ ਸਵੇਰੇ ਮੁੱਠਭੇੜ ਹੋਣ ਦੀ ਖ਼ਬਰ ਮਿਲੀ ਹੈ।ਇਸ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਢੇਰ ਕਰ ਦਿੱਤਾ ਹੈ। [caption id="attachment_285115" align="aligncenter" width="300"]Jammu & Kashmir Sopore security forces One terrorist killed ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption] ਪੁਲਿਸ ਸੂਤਰਾਂ ਮੁਤਾਬਕ ਸੋਪੋਰ ਦੇ ਵਾਟਰਗਾਮ ਇਲਾਕੇ ਵਿਚ ਸੁਰੱਖਿਆ ਬਲਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਗਈ ਸੀ।ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ ਅਤੇ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। [caption id="attachment_285111" align="aligncenter" width="300"]Jammu & Kashmir Sopore security forces One terrorist killed ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption] ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ।ਇਸ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਅਦਾਕਾਰਾ ਸੁਰਵੀਨ ਚਾਵਲਾ ਦੇ ਘਰ ਗੂੰਜੀਆਂ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ,ਸ਼ੇਅਰ ਕੀਤੀ ਪਹਿਲੀ ਝਲਕ -PTCNews


  • Tags

Top News view more...

Latest News view more...