Sun, May 5, 2024
Whatsapp

ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ

Written by  Jashan A -- June 13th 2019 05:06 PM
ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ

ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ

ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ,ਲਖਨਊ: ਬੀਤੇ ਦਿਨ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ. ਦੇ 5 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 5 ਜਵਾਨਾਂ ਦੀ ਸ਼ਹਾਦਤ ਨੂੰ ਨਮਨ ਕੀਤਾ। [caption id="attachment_306311" align="aligncenter" width="300"]an ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ[/caption] ਰਾਜ ਸਰਕਾਰ ਦੇ ਇਕ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਅੱਤਵਾਦੀ ਹਮਲੇ 'ਚ ਸ਼ਹਾਦਤ ਦੇਣ ਵਾਲੇ ਪ੍ਰਦੇਸ਼ ਦੇ 2 ਵੀਰ ਸੀ.ਆਰ.ਪੀ.ਐੱਫ. ਜਵਾਨ ਸ਼ਾਮਲੀ ਦੇ ਸਤੇਂਦਰ ਕੁਮਾਰ ਅਤੇ ਗਾਜੀਪੁਰ ਦੇ ਮਹੇਸ਼ ਕੁਸ਼ਵਾਹਾ ਨੂੰ ਸ਼ਰਧਾਂਜਲੀ ਦਿੱਤੀ। ਹੋਰ ਪੜ੍ਹੋ:ਬਸ ਕੁਝ ਪਲਾਂ ‘ਚ ਹੀ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ “ਫਤਿਹਵੀਰ” [caption id="attachment_306313" align="aligncenter" width="300"]an ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ[/caption] ਮੁੱਖ ਮੰਤਰੀ ਨੇ ਹਰੇਕ ਸ਼ਹੀਦ ਦੇ ਪਰਿਵਾਰ ਵਾਲਿਆਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੇ ਜਾਣ ਦਾ ਐਲਾਨ ਕੀਤਾ।ਉਨ੍ਹਾਂ ਦੇ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ। [caption id="attachment_306312" align="aligncenter" width="300"]an ਅਨੰਤਨਾਗ ਅੱਤਵਾਦੀ ਹਮਲਾ: ਮੁੱਖ ਮੰਤਰੀ ਯੋਗੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ[/caption] ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਭੀੜ ਵਾਲੇ ਕੇ.ਪੀ. ਰੋਡ 'ਤੇ ਬੁੱਧਵਾਰ ਨੂੰ ਦਿਨ ਦਿਹਾੜੇ ਬਾਈਕ ਸਵਾਰ 2 ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੇ ਗਸ਼ਤੀ ਦਲ ਅਤੇ ਰਾਜ ਪੁਲਿਸ ਦੇ ਦਸਤੇ 'ਤੇ ਗੋਲੀਆਂ ਚਲਾਈਆਂ ਅਤੇ ਹੱਥ ਗੋਲੇ ਸੁੱਟੇ। ਹਮਲੇ 'ਚ ਸੀ.ਆਰ.ਪੀ.ਐੱਫ. ਦੇ 5 ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। -PTC News


Top News view more...

Latest News view more...