ਜਨਮ ਅਸ਼ਟਮੀ ਨੂੰ ਲੈ ਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ,ਮੰਦਰਾਂ ‘ਚ ਲੱਗੀਆਂ ਰੌਣਕਾਂ (ਤਸਵੀਰਾਂ)

Janmashtami

ਜਨਮ ਅਸ਼ਟਮੀ ਨੂੰ ਲੈ ਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ,ਮੰਦਰਾਂ ‘ਚ ਲੱਗੀਆਂ ਰੌਣਕਾਂ (ਤਸਵੀਰਾਂ),ਬੈਂਗਲੁਰੂ: ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੌਰਾਨ ਕਈ ਥਾਈਂ ਸ਼ਰਧਾਲੂਆਂ ਵੱਲੋਂ ਅੱਜ ਤੋਂ ਹੀ ਮੰਦਰਾਂ ਵਿਚ ਪੂਜਾ ਅਰਚਨਾ ਤੇ ਜਨਮ ਅਸ਼ਟਮੀ ਦਾ ਉਤਸਵ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਸ਼ਰਧਾਲੂਆਂ ਨੇ ਮੰਦਰਾਂ ਦੀ ਸਜਾਵਟ ਵੀ ਸ਼ੁਰੂ ਕਰ ਦਿੱਤੀ ਹੈ।

ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਤੁਸੀਂ ਜਨਮ ਅਸ਼ਟਮੀ ਦੀਆਂ ਰੌਣਕਾਂ ਦਿਖਾਈ ਦੇ ਰਹੀਆਂ ਹਨ।

ਹੋਰ ਪੜ੍ਹੋ: ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, ਫਾਹਾ ਲਾ ਕੇ ਦਿੱਤੀ ਜਾਨ

ਜਨਮ ਅਸ਼ਟਮੀ ਦੇ ਉਤਸ਼ਾਹ ਦੇ ਚੱਲਦਿਆਂ ਮਥੁਰਾ ਵਿਚ ਮੰਦਰਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਕਰਨਾਟਕਾ ਦੇ ਬੈਂਗਲੁਰੂ ਸਥਿਤ ਇਸਕੋਨ ਮੰਦਰ ਵਿਚ ਜਨਮ ਅਸ਼ਟਮੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

-PTC News