Sat, Apr 20, 2024
Whatsapp

ਜਸਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Written by  Pardeep Singh -- January 13th 2022 04:22 PM -- Updated: January 13th 2022 05:45 PM
ਜਸਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਜਸਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਜ਼ੀਰਕਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਜ਼ੀਰਕਪੁਰ ਵਿਖੇ ਜਸਪਾਲ ਸਿੰਘ ਦੇ ਘਰ ਵਿਖੇ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਸਪਾਲ ਸਿੰਘ ਦੇ ਸਿਰਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜਸਪਾਲ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਵੀ ਪੜ੍ਹੋ:1947 ਤੋਂ ਬਾਅਦ ਮਿਲੇ ਦੋ ਭਰਾ, ਭਾਵੁਕ ਤਸਵੀਰਾਂ ਵਾਇਰਲ -PTC News


Top News view more...

Latest News view more...