Sat, Apr 20, 2024
Whatsapp

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ

Written by  Shanker Badra -- August 20th 2018 08:14 PM
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ:ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ਹਨ।ਇਸ ਮੌਕੇ ਗਿਆਨੀ ਗੁਰਬਚਨ ਸਿੰਘ ਦੇ ਨਾਲ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਪੰਥ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਚੜ੍ਹਦੀਕਲਾ ਵਿਚ ਹੈ।ਗਿਆਨੀ ਗੁਰਬਚਨ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਬੀਤੇ ਦਿੰਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਆਏ ਸਨ।ਜਿਸ ਸਬੰਧੀ ਰਾਜਨਾਥ ਸਿੰਘ ਇਸ ਬਾਰੇ ਜਲਦੀ ਹੀ ਫੈਸਲਾ ਲੈਣ। -PTCNews


Top News view more...

Latest News view more...