Tue, Apr 16, 2024
Whatsapp

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ

Written by  Shanker Badra -- December 26th 2020 10:45 AM -- Updated: December 26th 2020 11:12 AM
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ:ਅੰਮ੍ਰਿਤਸਰ  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਵਾਲੇ ਦਿਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:15 ਤੱਕ ਸੰਗਤਾਂ ਮੂਲ ਮੰਤਰ ਦਾ ਪਾਠ ਜ਼ਰੂਰ ਕਰਨ। ਪੜ੍ਹੋ ਹੋਰ ਖ਼ਬਰਾਂ : ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ [caption id="attachment_460994" align="aligncenter" width="300"]jathedar Giani Harpreet Singh special message to the nation on the Martyrdom Day of Char Sahibzade ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ[/caption] ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਸ਼ਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਜਿਥੇ ਸੰਗਤਾਂ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ ,ਉਥੇ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਖਾਸ ਅਪੀਲ ਕੀਤੀ ਹੈ। [caption id="attachment_460993" align="aligncenter" width="300"]jathedar Giani Harpreet Singh special message to the nation on the Martyrdom Day of Char Sahibzade ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ[/caption] ਪੜ੍ਹੋ ਹੋਰ ਖ਼ਬਰਾਂ : ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆ ਪੁਲਿਸ ਬੈਰੀਕੇਡ ਇਸ ਉਨ੍ਹਾਂ ਕਿਹਾ ਕਿ 27 ਦਸੰਬਰ (13 ਪੋਹ) ਦੇ ਦਿਹਾੜੇ ਮੌਕੇ ਸਵੇਰੇ 10:00 ਤੋਂ 10:15 ਵਜੇ ਤੱਕ ਸੰਗਤਾ ਜਿਥੇ ਵੀ ਹੋਣ ਉਹ ਇਸ ਸਮੇਂ ਮੂਲ ਮੰਤਰ ਦਾ ਪਾਠ ਕਰਦਿਆਂ ਮਾਤਾ ਗੁਜਰੀ ਜੀ ਅਤੇ ਸ਼ਹਿਬਜਾਦਿਆ ਦੀ ਸ਼ਹਾਦਤ ਨੂੰ ਯਾਦ ਕਰਨ ਕਿਉਂਕਿ ਉਨ੍ਹਾਂ ਦੀ ਸ਼ਹਾਦਤ ਸਿੱਖ ਸਮਾਜ ਹੀ ਨਹੀਂ ਸਮੂਚੇ ਵਰਗ ਦੇ ਲੋਕਾਂ ਲਈ ਨਾ ਭੁੱਲਣ ਵਾਲਾ ਦਿਨ ਹੈ। -PTCNews


Top News view more...

Latest News view more...