Fri, Apr 26, 2024
Whatsapp

ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

Written by  Shanker Badra -- January 28th 2019 08:40 PM
ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ:ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ ਵੱਲੋਂ ਪਟਿਆਲਾ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਘਨੌਰ, ਸਨੌਰ, ਪਟਿਆਲਾ ਦਿਹਾਤੀ ਅਤੇ ਪਟਿਆਲਾ ਸ਼ਹਿਰੀ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਹਨ। [caption id="attachment_247502" align="aligncenter" width="300"]Jathedar Hira Singh Gabria Patiala Four assembly SAD workers Meetings ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ[/caption] ਉਨ੍ਹਾਂ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਨਾਲ ਹੋ ਰਹੇ ਵਿਤਕਰੇ ਬਾਰੇ ਵਰਕਰਾਂ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਨੂੰ ਆਉਂਦੀਆ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਵਿਰੁੱਧ ਜਾਗਰੂਕ ਕੀਤਾ ,ਜਿਸ ਕਰਕੇ ਪਛੜੀਆਂ ਸ਼੍ਰੇਣੀਆਂ ਨਾਲ ਧੱਕਾ ਹੋ ਰਿਹਾ ਹੈ। [caption id="attachment_247500" align="aligncenter" width="300"]Jathedar Hira Singh Gabria Patiala Four assembly SAD workers Meetings ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ[/caption] ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਛੜੀਆਂ ਸ਼੍ਰੇਣੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। [caption id="attachment_247503" align="aligncenter" width="300"]Jathedar Hira Singh Gabria Patiala Four assembly SAD workers Meetings ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ[/caption] ਇਸ ਦੌਰਾਨ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਇੰਚਾਰਜ ਹਰਪਾਲ ਜੁਨੇਜਾ ਦੀ ਅਗਵਾਈ ਵਿੱਚ ਹਰੀ ਸਿੰਘ ਗਾਬੜੀਆ ਦਾ ਸਨਮਾਨ ਵੀ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਵਿੱਚ ਮੌਜੂਦਾ ਸਰਕਾਰ ਖਿਲਾਫ਼ ਬਹੁਤ ਹੀ ਗੁੱਸਾ ਹੈ। -PTCNews


Top News view more...

Latest News view more...