Mon, Apr 29, 2024
Whatsapp

ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ

Written by  Jashan A -- February 24th 2019 10:12 AM
ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ

ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ

ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ,ਨਵੀਂ ਦਿੱਲੀ: ਝਾਰਖੰਡ ਦੇ ਗੁਮਲਾ 'ਚ ਅੱਜ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋ ਉਹਨਾਂ ਨੇ 2 ਨਕਸਲੀਆਂ ਨੂੰ ਢੇਰ ਕਰ ਦਿੱਤਾ। ਦਰਅਸਲ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਨਕਸਲੀਆਂ 'ਚ ਮੁਠਭੇੜ ਹੋਈ, ਜਿਸ ਦੌਰਾਨ ਸੁਰੱਖਿਆ ਬਲਾਂ ਨੇ 2 ਨਕਸਲੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਮਿਲੀ ਜਾਣਕਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਹਾਦਸੇ ਵਾਲੇ ਸਥਾਨ 'ਤੇ AK-47 ਬੰਦੂਕਾਂ ਵੀ ਬਰਾਮਦ ਕੀਤੀਆਂ।ਹੁਣ ਤੱਕ ਇਲਾਕੇ 'ਚ ਖੋਜ ਮੁਹਿੰਮ ਜਾਰੀ ਹੈ ਅਤੇ ਰੁਕ-ਰੁਕ ਕੇ ਫਾਇਰਿੰਗ ਹੋ ਰਹੀ ਹੈ।ਇਲਾਕੇ 'ਚ ਕੁਝ ਨਕਸਲੀਆਂ ਦੇ ਛਿਪੇ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। [caption id="attachment_260760" align="aligncenter" width="300"]army ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ[/caption] ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਇਲਾਕੇ 'ਚ ਸਰਚ ਅਪਰੇਸ਼ਨ ਜਾਰੀ ਹੈ, ਜਲਦੀ ਹੀ ਬਾਕੀ ਰਹਿੰਦੇ ਨਕਸਲੀਆਂ ਨੂੰ ਵੀ ਢੇਰ ਕਰ ਦਿੱਤਾ ਜਾਵੇਗਾ। -PTC News

Top News view more...

Latest News view more...