Advertisment

ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ

author-image
Jashan A
Updated On
New Update
ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ
Advertisment
ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ,ਨਵੀਂ ਦਿੱਲੀ: ਝਾਰਖੰਡ ਦੇ ਗੁਮਲਾ 'ਚ ਅੱਜ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋ ਉਹਨਾਂ ਨੇ 2 ਨਕਸਲੀਆਂ ਨੂੰ ਢੇਰ ਕਰ ਦਿੱਤਾ। ਦਰਅਸਲ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਨਕਸਲੀਆਂ 'ਚ ਮੁਠਭੇੜ ਹੋਈ, ਜਿਸ ਦੌਰਾਨ ਸੁਰੱਖਿਆ ਬਲਾਂ ਨੇ 2 ਨਕਸਲੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਹਾਦਸੇ ਵਾਲੇ ਸਥਾਨ 'ਤੇ AK-47 ਬੰਦੂਕਾਂ ਵੀ ਬਰਾਮਦ ਕੀਤੀਆਂ।ਹੁਣ ਤੱਕ ਇਲਾਕੇ 'ਚ ਖੋਜ ਮੁਹਿੰਮ ਜਾਰੀ ਹੈ ਅਤੇ ਰੁਕ-ਰੁਕ ਕੇ ਫਾਇਰਿੰਗ ਹੋ ਰਹੀ ਹੈ।ਇਲਾਕੇ 'ਚ ਕੁਝ ਨਕਸਲੀਆਂ ਦੇ ਛਿਪੇ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। army ਝਾਰਖੰਡ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਠਭੇੜ, 2 ਨਕਸਲੀ ਢੇਰ ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਇਲਾਕੇ 'ਚ ਸਰਚ ਅਪਰੇਸ਼ਨ ਜਾਰੀ ਹੈ, ਜਲਦੀ ਹੀ ਬਾਕੀ ਰਹਿੰਦੇ ਨਕਸਲੀਆਂ ਨੂੰ ਵੀ ਢੇਰ ਕਰ ਦਿੱਤਾ ਜਾਵੇਗਾ। -PTC News-
punjabi-news latest-punjabi-news national-news latest-national-news news-in-punjabi
Advertisment

Stay updated with the latest news headlines.

Follow us:
Advertisment