Advertisment

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ

author-image
Shanker Badra
New Update
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ
Advertisment
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ:ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ ਹੈ।ਇਸ ਸਬੰਧੀ ਹਾਈਕੋਰਟ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਂ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋ ਜਾਵੇਂ। ਦੱਸ ਦੇਈਏ ਕਿ ਬੀਤੇ ਦਿਨੀਂ ਭਾਈ ਹਿੰਮਤ ਸਿੰਘ ਨੇ ਬਰਗਾੜੀ ਮਾਮਲੇ ‘ਚ ਸੁਖਜਿੰਦਰ ਸਿੰਘ ਰੰਧਾਵਾ ‘ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਮੇਰੇ ਤੋਂ ਗ਼ਲਤ ਬਿਆਨ ਵਾਲੇ ਪੱਤਰ ‘ਤੇ ਦਸਤਖਤ ਕਰਵਾ ਲਏ ਸਨ।ਜਿਸ ਬਾਰੇ ਭਾਈ ਹਿੰਮਤ ਸਿੰਘ ਨੇ ਮੀਡੀਆ ਸਾਹਮਣੇ ਖੁਲਾਸਾ ਕੀਤਾ ਸੀ। -PTCNews-
latest-news india-latest-news news-in-punjabi news-in-punjab punjab-politics-news justice-ranjit-singh-commissions-witness witness-bhai-himmat-singh
Advertisment

Stay updated with the latest news headlines.

Follow us:
Advertisment