Advertisment

ਕਬੱਡੀ ਖਿਡਾਰੀ ਗਗਨਦੀਪ ਸਿੰਘ ਦਾ ਨਿਊਜ਼ੀਲੈਂਡ 'ਚ ਹੋਇਆ ਦਿਹਾਂਤ, ਖੇਡ ਜਗਤ ਵਿਚ ਸੋਗ ਦੀ ਲਹਿਰ

author-image
Shanker Badra
Updated On
New Update
ਕਬੱਡੀ ਖਿਡਾਰੀ ਗਗਨਦੀਪ ਸਿੰਘ ਦਾ ਨਿਊਜ਼ੀਲੈਂਡ 'ਚ ਹੋਇਆ ਦਿਹਾਂਤ, ਖੇਡ ਜਗਤ ਵਿਚ ਸੋਗ ਦੀ ਲਹਿਰ
Advertisment
ਕਬੱਡੀ ਖਿਡਾਰੀ ਗਗਨਦੀਪ ਸਿੰਘ ਦਾ ਨਿਊਜ਼ੀਲੈਂਡ 'ਚ ਹੋਇਆ ਦਿਹਾਂਤ, ਖੇਡ ਜਗਤ ਵਿਚ ਸੋਗ ਦੀ ਲਹਿਰ:ਦਸੂਹਾ : ਖੇਡ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। 28 ਸਾਲਾ ਕਬੱਡੀ ਖਿਡਾਰੀ ਗਗਨਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਿਆ ਹੈ। publive-image ਕਬੱਡੀ ਖਿਡਾਰੀ ਗਗਨਦੀਪ ਸਿੰਘ ਦਾ ਨਿਊਜ਼ੀਲੈਂਡ 'ਚ ਹੋਇਆ ਦਿਹਾਂਤ, ਖੇਡ ਜਗਤ ਵਿਚ ਸੋਗ ਦੀ ਲਹਿਰ ਦਰਅਸਲ 'ਚ ਗਗਨਦੀਪ ਸਿੰਘ ਇਸ ਸਮੇਂ ਨਿਊਜ਼ੀਲੈਂਡ ਵਿਚ ਸੀ ਅਤੇ ਉਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। publive-image ਇਸ ਨੌਜਵਾਨ ਦਾ ਜੱਦੀ ਪਿੰਡ ਖੁਰਦਾ (ਦਸੂਹਾ) ਜ਼ਿਲ੍ਹਾ ਹੁਸ਼ਿਆਰਪੁਰ ਹੈ ਅਤੇ ਇਹ 2011 ਵਿਚ ਨਿਊਜ਼ੀਲੈਂਡ ਪੜ੍ਹਨ ਗਿਆ ਸੀ ਅਤੇ ਉਸ ਦੇਸ਼ ਦਾ ਨਾਗਰਿਕ ਵੀ ਬਣ ਚੁੱਕਾ ਸੀ। ਗਗਨਦੀਪ ਇਕ ਵਧੀਆ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਰੈਸਲਿੰਗ ਵਿਚ ਗੋਲਡ ਮੈਡਲਿਸਟ ਵੀ ਰਿਹਾ ਹੈ।  ਗਗਨਦੀਪ ਅਜੇ ਕੁਆਰਾ ਹੀ ਸੀ। ਇਸ ਸਮੇਂ ਸਾਰਾ ਪਰਿਵਾਰ ਡੂੰਗੇ ਸਦਮੇ ਵਿਚ ਹੈ। -PTCNews-
kabaddi-player player-gagandeep-singh
Advertisment

Stay updated with the latest news headlines.

Follow us:
Advertisment