Mon, May 25, 2026
Whatsapp

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

Reported by:  PTC News Desk  Edited by:  Pardeep Singh -- March 14th 2022 07:30 PM -- Updated: March 14th 2022 07:54 PM
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਜਲੰਧਰ : ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਹਨ ਅਤੇ ਉਸ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।


ਮਿਲੀ ਜਾਣਕਾਰੀ ਮੁਤਾਬਿਕ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਗੋਲੀਆਂ ਲੱਗਣ ਕਾਰਨ ਉਸ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਨੇ ਦਮ ਤੋੜ ਦਿੱਤਾ ਹੈ।


ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ।ਇਸ ਗੋਲੀਬਾਰੀ ਵਿੱਚ ਇੱਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ, ਉਸਦੀ ਲੱਤ ਵਿਚ ਗੋਲੀ ਲੱਗੀ ਹੈ



ਇਹ ਵੀ ਪੜ੍ਹੋ:ਅਨਮੋਲ ਰਤਨ ਬਣੇ ਪੰਜਾਬ ਦੇ ਨਵੇਂ AG



-PTC News


Electrical Saftey authority

Top News view more...

Latest News view more...

PTC NETWORK
PTC NETWORK