ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

Kanpur Sikh massacre files To be lost Unfortunate : Bhai Gobind Singh Longowal
ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਰਕਾਰੀ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਹੀ ਗੁੰਮ ਹੋ ਜਾਣ।

Kanpur Sikh massacre files To be lost Unfortunate : Bhai Gobind Singh Longowal
ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੁੰਮੇਵਾਰਾਂ ਖਿਲਾਫ ਕਾਰਵਾਈ ਵੀ ਹੋਵੇ

Kanpur Sikh massacre files To be lost Unfortunate : Bhai Gobind Singh Longowal
ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣਾ ਮੰਦਭਾਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ ,ਜਾਣੋਂ ਕਿਸ ਨੇ ਦਿੱਤਾ ਇਹ ਬਿਆਨ

ਉਨ੍ਹਾਂ ਆਖਿਆ ਕਿ 1984 ਵਿਚ ਦਿੱਲੀ ਤੋਂ ਬਾਅਦ ਕਾਨ੍ਹਪੁਰ ਵਿਚ ਸਿੱਖ ਕਤਲੇਆਮ ਨੇ ਸਿੱਖ ਮਾਨਸਿਕਤਾ ਨੂੰ ਡੂੰਘੇ ਜਖਮ ਦਿੱਤੇ ਹਨ, ਜਿਸ ਦਾ ਇਨਸਾਫ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਨੂੰ ਇਸ ਦਾ ਸਖਤ ਨੋਟਿਸ ਲੈਣਾ ਬਣਦਾ ਹੈ।
-PTCNews