Fri, Apr 26, 2024
Whatsapp

4 ਕਤਲ ਕਰਨ ਵਾਲੇ ਦੋਸ਼ੀ ਨੂੰ ਕਪੂਰਥਲਾ ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

Written by  Jashan A -- March 01st 2020 06:49 PM
4 ਕਤਲ ਕਰਨ ਵਾਲੇ ਦੋਸ਼ੀ ਨੂੰ ਕਪੂਰਥਲਾ ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

4 ਕਤਲ ਕਰਨ ਵਾਲੇ ਦੋਸ਼ੀ ਨੂੰ ਕਪੂਰਥਲਾ ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਕਪੂਰਥਲਾ: ਕਪੂਰਥਲਾ ਅਦਾਲਤ ਨੇ ਕਤਲ ਮਾਮਲੇ 'ਚ ਦੋਸ਼ੀ ਬਲਜਿੰਦਰ ਕੁਮਾਰ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਹੈ। ਦਰਅਸਲ, ਦੋਸ਼ੀ ਬਲਜਿੰਦਰ ਸਿੰਘ ਨੇ ਸਾਲ 2013 'ਚ 4 ਕਤਲ ਕੀਤੇ ਸਨ।ਉਸ ਨੇ ਆਪਣੀ ਪਤਨੀ, 2 ਬੱਚਿਆਂ ਅਤੇ ਸਾਲੀ ਨੂੰ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਮਾਮਲੇ 'ਚ ਅੱਜ ਅਦਾਲਤ ਨੇ ਸੁਣਵਾਈ ਕਰਦਿਆਂ ਸੱਤ ਸਾਲ ਬਾਅਦ ਦੋਸ਼ੀ ਬਲਜਿੰਦਰ ਕੁਮਾਰ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਹੈ। -PTC News


Top News view more...

Latest News view more...