Fri, Apr 26, 2024
Whatsapp

ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ

Written by  Jashan A -- February 08th 2019 01:45 PM -- Updated: February 08th 2019 02:15 PM
ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ

ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ

ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ,ਕਪੂਰਥਲਾ: ਅਰਮਾਨੀਆਂ ਵਿੱਚ ਫਸੇ ਪੰਜਾਬੀਆਂ ਦੇ ਸੰਬੰਧ ਵਿੱਚ ਦਰਜ ਹੋਏ ਮਾਮਲੇ 'ਚ ਕਪੂਰਥਲਾ ਪੁਲਿਸ ਨੇ ਦੋ ਆਰੋਪੀ ਔਰਤਾਂ ਨੂੰ ਗ੍ਰਿਫਤਾਰ ਦੀ ਸੂਚਨਾ ਮਿਲੀ ਹੈ। ਗ੍ਰਿਫਤਾਰ ਕੀਤੀਆਂ ਗਈਆਂ ਔਰਤਾਂ ਦੀ ਪਹਿਚਾਣ ਕੋਮਲਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਵਜੋਂ ਹੋਈ ਹੈ। [caption id="attachment_253228" align="aligncenter" width="300"]kaputhala ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ[/caption] ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗ੍ਰਿਫਤਾਰੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ। [caption id="attachment_253227" align="aligncenter" width="300"]kapurthala ਆਰਮੀਨਿਆ 'ਚ ਫਸੇ ਪੰਜਾਬੀਆਂ ਦੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ 2 ਔਰਤਾਂ ਨੂੰ ਕੀਤਾ ਗ੍ਰਿਫਤਾਰ[/caption] ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਇਸ ਮਾਮਲੇ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਜਿਸ ਦਾ ਜਵਾਬ ਦਿੰਦਿਆਂ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਹੈ ਕਿ ਸੁਸ਼ਮਾ ਸਵਰਾਜ ਜੀ, ਇਕ ਕੇਸ ਪਹਿਲਾਂ ਹੀ ਰਜਿਸਟਰ ਹੋ ਚੁੱਕਾ ਹੈ।

-PTC News

Top News view more...

Latest News view more...