ਮੁੱਖ ਖਬਰਾਂ

ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਜੀ ਦਾ ਹੋਇਆ ਦਿਹਾਂਤ

By Shanker Badra -- July 28, 2019 11:41 am -- Updated:July 28, 2019 11:54 am

ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਜੀ ਦਾ ਹੋਇਆ ਦਿਹਾਂਤ:ਸ੍ਰੀ ਅਨੰਦਪੁਰ ਸਾਹਿਬ : ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਜੀ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਇੱਕ ਹਸਪਤਾਲ 'ਚ ਅੱਜ ਦੇਹਾਂਤ ਹੋ ਗਿਆ ਹੈ।

Kar Sewa Wale Sant Baba Labh Singh dies at 96 ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਜੀ ਦਾ ਹੋਇਆ ਦਿਹਾਂਤ

ਦੱਸਿਆ ਜਾਂਦਾ ਹੈ ਕਿ ਸੰਤ ਬਾਬਾ ਲਾਭ ਸਿੰਘ ਨੂੰ ਅੱਜ ਸਵੇਰੇ ਸ੍ਰੀ ਗੁਰੂ ਤੇਗ ਬਹਾਦਰ ਮਲਟੀਸਪੈਸਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਦਾਖ਼ਲ ਕਰਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।ਜਿਸ ਦੀ ਪੁਸ਼ਟੀ ਡਾ. ਪਲਵਿੰਦਰ ਜੀਤ ਸਿੰਘ ਕੰਗ ਨੇ ਕੀਤੀ ਹੈ।

Kar Sewa Wale Sant Baba Labh Singh dies at 96
ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪ੍ਰਮੁੱਖ ਪ੍ਰਬੰਧਕ ਅਤੇ ਕਾਰ ਸੇਵਾ ਮੁਖੀ ਸੰਤ ਬਾਬਾ ਲਾਭ ਸਿੰਘ ਜੀ ਦਾ ਹੋਇਆ ਦਿਹਾਂਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਐੱਸ.ਜੈਪਾਲ ਰੈੱਡੀ ਦਾ ਹੋਇਆ ਦਿਹਾਂਤ

ਦੱਸ ਦੇਈਏ ਕਿ ਬਾਬਾ ਲਾਭ ਸਿੰਘ ਨੂੰ 'ਮਾਨਵਤਾ ਦਾ ਮਸੀਹਾ' ਸਮੇਤ ਬਹੁਤ ਸਾਰੇ ਐਵਾਰਡ ਮਿਲੇ ਹਨ ਅਤੇ ਉਨ੍ਹਾਂ ਵਲੋਂ ਸੈਂਕੜੇ ਸਕੂਲਾਂ, ਕਾਲਜਾਂ, ਮੰਦਰਾਂ, ਗੁਰੂ ਘਰਾਂ ਅਤੇ ਮਸਜਿਦਾਂ ਦਾ ਬਿਨਾਂ ਕਿਸੇ ਭੇਦ ਭਾਵ ਤੋਂ ਕਾਰ ਸੇਵਾ ਰਾਹੀਂ ਨਿਰਮਾਣ ਕਰਾਇਆ ਗਿਆ ਸੀ।
-PTCNews

  • Share