Sat, Apr 20, 2024
Whatsapp

ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

Written by  Shanker Badra -- July 20th 2019 09:13 AM
ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ :ਬੈਂਗਲੁਰੂ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਕਰਨਾਟਕ ਤੋਂ ਸਾਹਮਣੇ ਆਇਆ ਹੈ। [caption id="attachment_320159" align="aligncenter" width="300"]Karnataka: Car and the Tanker Between Collision , 4 Death ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ[/caption] ਜਾਣਕਾਰੀ ਅਨੁਸਾਰ ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ। [caption id="attachment_320158" align="aligncenter" width="300"]Karnataka: Car and the Tanker Between Collision , 4 Death ਕਰਨਾਟਕ : ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ[/caption] ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਹੀਕਲਾਂ ਦਾ ਭਾਰੀ ਨੁਕਸਾਨ ਹੋਇਆ ਹੈ। -PTCNews


Top News view more...

Latest News view more...