Thu, Apr 18, 2024
Whatsapp

ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਫ਼ਦ ਵਿਚਾਲੇ ਹੁਣ 16 ਅਪ੍ਰੈਲ ਨੂੰ ਹੋਵੇਗੀ ਮੀਟਿੰਗ: PTI

Written by  Jashan A -- April 09th 2019 09:08 AM
ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਫ਼ਦ ਵਿਚਾਲੇ ਹੁਣ 16 ਅਪ੍ਰੈਲ ਨੂੰ ਹੋਵੇਗੀ ਮੀਟਿੰਗ: PTI

ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਫ਼ਦ ਵਿਚਾਲੇ ਹੁਣ 16 ਅਪ੍ਰੈਲ ਨੂੰ ਹੋਵੇਗੀ ਮੀਟਿੰਗ: PTI

ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਫ਼ਦ ਵਿਚਾਲੇ ਹੁਣ 16 ਅਪ੍ਰੈਲ ਨੂੰ ਹੋਵੇਗੀ ਮੀਟਿੰਗ: PTI,ਨਵੀਂ ਦਿੱਲੀ: ਨਿਊਜ਼ ਏਜੰਸੀ ਪੀਟੀਆਈ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਰਹੀ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਹੁਣ ਭਾਰਤ-ਪਾਕਿ ਵਫ਼ਦ ਵਿਚਾਲੇ 16 ਅਪ੍ਰੈਲ ਨੂੰ ਮੀਟਿੰਗ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ 'ਚ ਲਾਂਘੇ ਦੇ ਤਕਨੀਕੀ ਪੱਖ 'ਤੇ ਵਿਚਾਰ ਚਰਚਾ ਵੀ ਹੋਵੇਗੀ। [caption id="attachment_280338" align="aligncenter" width="300"]corri ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਫ਼ਦ ਵਿਚਾਲੇ ਹੁਣ 16 ਅਪ੍ਰੈਲ ਨੂੰ ਹੋਵੇਗੀ ਮੀਟਿੰਗ: PTI[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਲਾਂਘੇ ਦਾ ਕੰਮ ਭਾਰਤ ਅਤੇ ਪਾਕਿ ਵਾਲੇ ਪਾਸੇ ਸ਼ੁਰੂ ਹੋ ਗਿਆ ਹੈ। ਹੋਰ ਪੜ੍ਹੋ:ਪੇਕਿਆਂ ਤੋਂ 2000 ਰੁਪਏ ਲਿਆਉਣ ਦਾ ‘ਹੁਕਮ’ ਠੁਕਰਾਉਣ ‘ਤੇ ਪਤੀ ਨੇ ਦਿੱਤੀ ਅਜਿਹੀ ਦਿਲ ਦਹਿਲਾਉਣ ਵਾਲੀ ਸਜ਼ਾ!! [caption id="attachment_280340" align="aligncenter" width="300"]corri ਕਰਤਾਰਪੁਰ ਲਾਂਘਾ : ਭਾਰਤ-ਪਾਕਿ ਵਫ਼ਦ ਵਿਚਾਲੇ ਹੁਣ 16 ਅਪ੍ਰੈਲ ਨੂੰ ਹੋਵੇਗੀ ਮੀਟਿੰਗ: PTI[/caption] ਕਾਬਿਲੇਗੌਰ ਹੈ ਕਿ ਇਹ ਮੀਟਿੰਗ ਪਹਿਲਾ 2 ਅਪ੍ਰੈਲ ਨੂੰ ਹੋਣੀ ਸੀ ਪਰ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਪਾਕਿਸਤਾਨ ਵਲੋਂ ਗਠਿਤ 10 ਮੈਂਬਰੀ ਕਮੇਟੀ ‘ਚ ਅੱਧੇ ਮੈਂਬਰ ਖਾਲਿਸਤਾਨ ਸਮਰਥਕ ਅਤੇ ਭਾਰਤ ਦੇ ਵਿਰੁੱਧ ਜ਼ਹਿਰ ਘੋਲਣ ਵਾਲਿਆਂ ਨਾਲ ਭਰ ਲੈਣ ਦੀ ਰਿਪੋਰਟ ਤੋਂ ਬਾਅਦ ਭਾਰਤ ਵੱਲੋਂ ਮੀਟਿੰਗ ਨੂੰ ਟਾਲ ਦਿੱਤਾ ਗਿਆ। -PTC News


Top News view more...

Latest News view more...