Fri, Apr 19, 2024
Whatsapp

ਪੰਜਾਬ 'ਚ ਬੇਖੌਫ ਲੁਟੇਰੇ, ਹਥਿਆਰਾਂ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਕੀਤੀ ਲੁੱਟ

Written by  Jashan A -- December 22nd 2019 01:25 PM
ਪੰਜਾਬ 'ਚ ਬੇਖੌਫ ਲੁਟੇਰੇ, ਹਥਿਆਰਾਂ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਕੀਤੀ ਲੁੱਟ

ਪੰਜਾਬ 'ਚ ਬੇਖੌਫ ਲੁਟੇਰੇ, ਹਥਿਆਰਾਂ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਕੀਤੀ ਲੁੱਟ

ਪੰਜਾਬ 'ਚ ਬੇਖੌਫ ਲੁਟੇਰੇ, ਹਥਿਆਰਾਂ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਕੀਤੀ ਲੁੱਟ,ਕਰਤਾਰਪੁਰ : ਜਲੰਧਰ ਦੇ ਕਰਤਾਰਪੁਰ 'ਚ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ। ਬੀਤੀ ਰਾਤ 5 ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਪੰਪ ਦੇ 2 ਕਰਿੰਦਿਆਂ ਕੋਲੋਂ 28000 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। Lootਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ। ਹੋਰ ਪੜ੍ਹੋ: ਸਕੂਲ ਪ੍ਰਬੰਧਕਾਂ ਵੱਲੋਂ ਸਿੱਖ ਵਿਦਿਆਰਥੀ ਨੂੰ ਦਸਤਾਰ ਸਜਾ ਕੇ ਆਉਣ ਤੋਂ ਰੋਕਿਆ, ਸਿੱਖ ਭਾਈਚਾਰੇ ਨੇ ਕੀਤੀ ਸ਼ਿਕਾਇਤ Lootਪੁਲਿਸ ਦਾ ਕਹਿਣਾ ਹੈ ਕਿ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆ ਦੀ ਜਾਂਚ ਵੀ ਕੀਤੀ ਜਾਵੇਗੀ ਤਾਂ ਜੋ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜ੍ਹਿਆ ਜਾਵੇਗਾ। -PTC News


Top News view more...

Latest News view more...