Sat, Apr 20, 2024
Whatsapp

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ,ਇੱਕ ਅੱਤਵਾਦੀ ਢੇਰ

Written by  Shanker Badra -- January 07th 2020 03:53 PM
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ,ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ,ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ,ਇੱਕ ਅੱਤਵਾਦੀ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋ ਗਈ ਹੈ। ਇਸ ਮੁਕਾਬਲੇ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। [caption id="attachment_377048" align="aligncenter" width="300"]Kashmir Police One terrorist killed , Arms & ammunition recovered ਜੰਮੂ-ਕਸ਼ਮੀਰ ਦੇਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ,ਇੱਕ ਅੱਤਵਾਦੀ ਢੇਰ[/caption] ਪੁਲਿਸ ਨੇ ਦੱਸਿਆ ਕਿ ਅੱਤਵਾਦੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਵੰਤੀਪੁਰਾ ਦੇ ਚੂਰਸਵੂ ਪਿੰਡ 'ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਅੱਤਵਾਦੀ ਦੀ ਪਛਾਣ ਸ਼ਾਹਿਦ ਵਜੋਂ ਹੋਈ ਹੈ, ਜੋ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ਦਾ ਰਹਿਣ ਵਾਲਾ ਸੀ। [caption id="attachment_377045" align="aligncenter" width="300"]Kashmir Police One terrorist killed , Arms & ammunition recovered ਜੰਮੂ-ਕਸ਼ਮੀਰ ਦੇਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ,ਇੱਕ ਅੱਤਵਾਦੀ ਢੇਰ[/caption] ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ ਅਤੇ ਥੋੜੀ ਹੀ ਦੇਰ ਚੱਲੀ ਗੋਲੀਬਾਰੀ 'ਚ ਉਹ ਮਾਰਿਆ ਗਿਆ ਹੈ।ਇਸ ਇਲਾਕੇ 'ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ, ਜਿਸ ਲਈ ਫੌਜ ਵੱਲੋਂ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ ਹੈ। -PTCNews


Top News view more...

Latest News view more...