Advertisment

ਕਸ਼ਮੀਰ 'ਚ ਭਾਰੀ ਬਰਫਬਾਰੀ ਦੀ ਚਪੇਟ 'ਚ ਆਉਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੇ ਸੁਰੱਖਿਅਤ

author-image
Jashan A
Updated On
New Update
ਕਸ਼ਮੀਰ 'ਚ ਭਾਰੀ ਬਰਫਬਾਰੀ ਦੀ ਚਪੇਟ 'ਚ ਆਉਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੇ ਸੁਰੱਖਿਅਤ
Advertisment
ਕਸ਼ਮੀਰ 'ਚ ਭਾਰੀ ਬਰਫਬਾਰੀ ਦੀ ਚਪੇਟ 'ਚ ਆਉਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੇ ਸੁਰੱਖਿਅਤ,ਸ਼੍ਰੀਨਗਰ: ਬੀਤੇ ਦਿਨ ਤੋਂ ਜਿਥੇ ਮੈਦਾਨੀ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ, ਉਥੇ ਹੀ ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਜਿਸ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ। ਲਗਾਤਾਰ ਪੈ ਰਹੀ ਬਰਫਬਾਰੀ ਹੁਣ ਤੱਕ ਕਈ ਲੋਕਾਂ ਦੀ ਜਾਨ ਲੈ ਚੁਕੀ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। kashmir ਕਸ਼ਮੀਰ 'ਚ ਭਾਰੀ ਬਰਫਬਾਰੀ ਦੀ ਚਪੇਟ 'ਚ ਆਉਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੇ ਸੁਰੱਖਿਅਤ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਹੋਈ ਭਾਰੀ ਬਰਫਬਾਰੀ ਕਾਰਨ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ ਪਰ ਉਨ੍ਹਾਂ ਦੇ ਦੋਵੇਂ ਬੱਚੇ ਸੁਰੱਖਿਅਤ ਬਚਾ ਲਏ ਗਏ। ਮਿਲੀ ਜਾਣਕਾਰੀ ਮੁਤਾਬਕ ਕੋਕਰਨਾਗ ਦੇ ਸੋਨਬਰਰੀ ਮਾਗਮ 'ਚ ਬੱਚਿਆ ਸਮੇਤ ਪਤੀ-ਪਤਨੀ ਭਾਰੀ ਬਰਫਬਾਰੀ ਦੀ ਚਪੇਟ 'ਚ ਆ ਗਏ। snowfall ਕਸ਼ਮੀਰ 'ਚ ਭਾਰੀ ਬਰਫਬਾਰੀ ਦੀ ਚਪੇਟ 'ਚ ਆਉਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੇ ਸੁਰੱਖਿਅਤ ਉਥੇ ਹੀ ਬਰਫਬਾਰੀ 'ਚ ਇਕ ਪੁਲਿਸ ਪੋਸਟ ਵੀ ਚਪੇਟ 'ਚ ਆ ਗਈ, ਜਿਸ ਕਾਰਨ 10 ਪੁਲਿਸ ਕਰਮਚਾਰੀ ਲਾਪਤਾ ਹੋ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰ ਘਾਟੀ 'ਚ ਬਰਫਬਾਰੀ ਦੇ ਕਾਰਨ 20 ਤੋਂ ਜ਼ਿਆਦਾ ਘਰ ਅਤੇ ਹੋਰ ਵੀ ਕਈ ਚੀਜ਼ਾ ਤਬਾਹ ਹੋ ਗਈਆਂ ਹਨ। -PTC News-
punjabi-news weather-news latest-punjabi-news snowfall-news jammu-kashmir-snowfall news-in-punjabi
Advertisment

Stay updated with the latest news headlines.

Follow us:
Advertisment