Advertisment

ਤੇਜ਼ ਰਫਤਾਰ ਦਾ ਕਹਿਰ, ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ 'ਚ ਪਰਿਵਾਰ

author-image
Jashan A
Updated On
New Update
ਤੇਜ਼ ਰਫਤਾਰ ਦਾ ਕਹਿਰ, ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ 'ਚ ਪਰਿਵਾਰ
Advertisment
ਤੇਜ਼ ਰਫਤਾਰ ਦਾ ਕਹਿਰ, ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ 'ਚ ਪਰਿਵਾਰ,ਖਡੂਰ ਸਾਹਿਬ: ਬੀਤੀ ਰਾਤ ਖਡੂਰ ਸਾਹਿਬ ਦੇ ਸੀਨੀਅਰ ਸਿਟੀਜ਼ਨ ਤੇ ਸੇਵਾ ਮੁਕਤ ਅਧਿਆਪਕ ਪੂਰਨ ਸਿੰਘ ਦੇ ਇਕਲੌਤੇ ਪੋਤਰੇ ਕੰਵਲਜੀਤ ਸਿੰਘ ਉਰਫ ਸੋਨੂੰ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ। acci ਤੇਜ਼ ਰਫਤਾਰ ਦਾ ਕਹਿਰ, ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ 'ਚ ਪਰਿਵਾਰ ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਆਪਣੇ ਸਾਥੀ ਜੋਧਾ ਨੂੰ ਨਾਲ ਲੈ ਕੇ ਆਪਣੇ ਇਕ ਦੋਸਤ ਨੂੰ ਨਜ਼ਦੀਕੀ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਛੱਡ ਕੇ ਜਦੋਂ ਵਾਪਸ ਆਪਣੀ ਕਾਰ ਰਾਹੀਂ ਆ ਰਹੇ ਸੀ ਤਾਂ ਅਚਾਨਕ ਕਾਰ ਦਾ ਬੈਲੇਂਸ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਦਰੱਖਤਾਂ 'ਚ ਵੱਜਦੀ ਹੋਈ ਅਨੇਕਾਂ ਪਲਟੀਆਂ ਖਾ ਗਈ, ਜਿਸ ਕਾਰਨ ਕੰਵਲਜੀਤ ਸਿੰਘ ਸੋਨੂੰ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹੋਰ ਪੜ੍ਹੋ:
Advertisment
ਕੈਲਗਰੀ : ਵਾਲ ਵਾਲ ਬਚੇ ਲੋਕ, ਸੜਕ ‘ਤੇ ਉਤਾਰਨਾ ਪਿਆ ਜਹਾਜ acci ਤੇਜ਼ ਰਫਤਾਰ ਦਾ ਕਹਿਰ, ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ 'ਚ ਪਰਿਵਾਰ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News -
punjabi-news road-accident-news news-in-punjab latest-road-accident-news khadur-sahib-news latest-khadur-sahib-news khadur-sahib-news-in-punjabi
Advertisment

Stay updated with the latest news headlines.

Follow us:
Advertisment