Sun, Apr 28, 2024
Whatsapp

ਖੰਨਾ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Written by  Shanker Badra -- November 29th 2018 06:57 PM
ਖੰਨਾ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਖੰਨਾ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਖੰਨਾ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ:ਖੰਨਾ: ਖੰਨਾ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।ਜਾਣਕਾਰੀ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਹੈ।Khanna police Nigerian person heroin Including Arrestedਇਸ ਸਬੰਧੀ ਖੰਨਾ ਦੇ ਐਸਐਸਪੀ ਧਰੁਵ ਦਾਹੀਆ ਨੇ ਦੱਸਿਆ ਕਿ ਪੁਲਿਸ ਵੱਲੋਂ ਨੈਸ਼ਨਲ ਹਾਈਵੇ 'ਤੇ ਨਾਕਾ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਸੀ।ਇਸ ਦੌਰਾਨ ਪੁਲਿਸ ਨੇ ਇਸ ਵਿਅਕਤੀ ਨੂੰ 1 ਕਿਲੋ 700 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।Khanna police Nigerian person heroin Including Arrestedਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਨਾਈਜੀਰੀਅਨ ਨਾਗਰਿਕ ਹੈ,ਉਸ ਦਾ ਵੀਜ਼ਾ ਖ਼ਤਮ ਹੋ ਚੁੱਕਾ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਭਾਰਤ 'ਚ ਰਹਿ ਰਿਹਾ ਸੀ।Khanna police Nigerian person heroin Including Arrestedਉਕਤ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਬਰਾਮਦ ਕੀਤੀ ਗਈ ਹੈਰੋਇਨ ਦੀ ਸਪਲਾਈ ਜਲੰਧਰ ਜ਼ਿਲ੍ਹੇ ਵਿਖੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਇਲਾਕੇ ਵਿੱਚ ਕਰਨ ਵਾਲਾ ਸੀ। -PTCNews


Top News view more...

Latest News view more...