ਮੁੱਖ ਖਬਰਾਂ

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ

By Jashan A -- May 01, 2019 5:09 pm

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਖੰਨਾ ਦੇ ਐਸਐਸਪੀ ਧਰੁਵ ਦਹੀਆ ਦਾ ਤਬਾਦਲਾ ਕਰ ਦਿੱਤਾ ਹੈ।ਚੋਣ ਕਮਿਸ਼ਨ ਨੇ ਉਹਨਾਂ ਦੀ ਜਗ੍ਹਾ ਪੀਪੀਐਸ ਅਫਸਰ ਗੁਰਸ਼ਰਨਜੀਤ ਸਿੰਘ ਨੂੰ ਨਵਾਂ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ।

ਹੋਰ ਪੜ੍ਹੋ:ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ

ਦੱਸਣਯੋਗ ਹੈ ਕਿ ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਪੁਲਿਸ ਮੁਲਾਜ਼ਮਾਂ ਵੱਲੋਂ ਮਾਰੇ ਕਥਿਤ ਡਾਕੇ ਦੇ ਦੋਸ਼ਾਂ ਕਾਰਨ ਧਰੁਵ ਦਹੀਆ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਸਵਾਲ ਉੱਠ ਰਹੇ ਸਨ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

  • Share