Advertisment

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ

author-image
Jashan A
Updated On
New Update
ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ
Advertisment
ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਖੰਨਾ ਦੇ ਐਸਐਸਪੀ ਧਰੁਵ ਦਹੀਆ ਦਾ ਤਬਾਦਲਾ ਕਰ ਦਿੱਤਾ ਹੈ।ਚੋਣ ਕਮਿਸ਼ਨ ਨੇ ਉਹਨਾਂ ਦੀ ਜਗ੍ਹਾ ਪੀਪੀਐਸ ਅਫਸਰ ਗੁਰਸ਼ਰਨਜੀਤ ਸਿੰਘ ਨੂੰ ਨਵਾਂ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਹੋਰ ਪੜ੍ਹੋ:ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ ਦੱਸਣਯੋਗ ਹੈ ਕਿ ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਪੁਲਿਸ ਮੁਲਾਜ਼ਮਾਂ ਵੱਲੋਂ ਮਾਰੇ ਕਥਿਤ ਡਾਕੇ ਦੇ ਦੋਸ਼ਾਂ ਕਾਰਨ ਧਰੁਵ ਦਹੀਆ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਸਵਾਲ ਉੱਠ ਰਹੇ ਸਨ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: -
khanna-news election-commission-news latest-khanna-news khanna-news-in-punjabi latest-election-commission-news election-commission-news-in-punjabi
Advertisment

Stay updated with the latest news headlines.

Follow us:
Advertisment