Fri, Apr 19, 2024
Whatsapp

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਔਰਤ ਗ੍ਰਿਫਤਾਰ

Written by  Jashan A -- November 02nd 2019 04:39 PM
ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਔਰਤ ਗ੍ਰਿਫਤਾਰ

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਔਰਤ ਗ੍ਰਿਫਤਾਰ

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਔਰਤ ਗ੍ਰਿਫਤਾਰ,ਖੰਨਾ: ਖੰਨਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਅੱਜ ਉਹਨਾਂ ਨੇ ਮਿਜ਼ੋਰਮ ਦੀ ਇੱਕ ਮਹਿਲਾ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਜੀ. ਟੀ. ਰੋਡ, ਖੰਨਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। Khanna ਇਸ ਦੌਰਾਨ ਇਕ ਬੱਸ ਦੇ ਰੁਕਣ 'ਤੇ ਉਸ ਦੀ ਪਿਛਲੀ ਤਾਕੀ 'ਚੋਂ ਇਕ ਔਰਤ ਉਤਰ ਕੇ ਤੇਜ਼ੀ ਨਾਲ ਚੱਲਣ ਲੱਗੀ ਤਾਂ ਪੁਲਿਸ ਨੂੰ ਸ਼ੱਕ ਹੋਇਆ। ਔਰਤ ਕੋਲੋਂ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ 'ਚੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਹੋਰ ਪੜ੍ਹੋ: ਮੈਕਸੀਕੋ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, 4 ਲੋਕਾਂ ਦੀ ਮੌਤ Khanna ਫਿਲਹਾਲ ਪੁਲਿਸ ਨੇ ਉਕਤ ਔਰਤ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵਲੋਂ ਔਰਤ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। -PTC News


Top News view more...

Latest News view more...