ਹੋਰ ਖਬਰਾਂ

ਲੋਹੜੀ ਦੇ ਦਿਨ ਖੰਨਾ 'ਚ ਵੱਡੀ ਵਾਰਦਾਤ, ਗੋਲੀ ਲੱਗਣ ਕਾਰਨ ਅਧਿਆਪਕਾ ਦੀ ਮੌਤ

By Jashan A -- January 13, 2020 12:01 pm -- Updated:Feb 15, 2021

ਲੋਹੜੀ ਦੇ ਦਿਨ ਖੰਨਾ 'ਚ ਵੱਡੀ ਵਾਰਦਾਤ, ਗੋਲੀ ਲੱਗਣ ਕਾਰਨ ਅਧਿਆਪਕਾ ਦੀ ਮੌਤ,ਖੰਨਾ: ਖੰਨਾ ਗੁਲਮੋਹਰ ਨਗਰ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਗੋਲੀ ਲੱਗਣ ਕਾਰਨ ਇਕ ਅਧਿਆਪਕਾ ਦੀ ਮੌਤ ਹੋ ਗਈ।

Khanna Murderਮ੍ਰਿਤਕ ਅਧਿਆਪਕਾ ਦੀ ਪਹਿਚਾਣ ਅੰਜਲੀ ਵਜੋਂ ਹੋਈ ਹੈ, ਜੋ ਇਕ ਨਿਜੀ ਸਕੂਲ 'ਚ ਪੜ੍ਹਾਉਂਦੀ ਸੀ, ਜਿਸ ਦੀ ਸਵੇਰੇ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਹੋਰ ਪੜ੍ਹੋ: ਬ੍ਰਿਟੇਨ ਦੇ ਲੀਸੇਸਟਰ ਸ਼ਹਿਰ 'ਚ ਹੋਇਆ ਜਬਦਸਤ ਧਮਾਕਾ, 4 ਲੋਕਾਂ ਦੀ ਮੌਤ

Suicideਇਹ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਧਿਆਪਿਕਾ ਡਿਪ੍ਰੈਸ਼ਨ ਦੀ ਮਰੀਜ਼ ਸੀ। ਫਿਲਹਾਲ ਇਹ ਮਾਮਲਾ ਕਤਲ ਦਾ ਹੈ ਜਾਂ ਫਿਰ ਖੁਦਕੁਸ਼ੀ ਦਾ, ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

-PTC News