Thu, Apr 25, 2024
Whatsapp

ਖਰੜ ਦੀ ਕੈਮੀਕਲ ਲੈਬ 'ਚ ਅਣਪਛਾਤੇ ਵਿਅਕਤੀ ਨੇ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ, ਹੋਈ ਮੌਤ

Written by  Jashan A -- March 29th 2019 01:19 PM -- Updated: March 29th 2019 01:34 PM
ਖਰੜ ਦੀ ਕੈਮੀਕਲ ਲੈਬ 'ਚ ਅਣਪਛਾਤੇ ਵਿਅਕਤੀ ਨੇ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ, ਹੋਈ ਮੌਤ

ਖਰੜ ਦੀ ਕੈਮੀਕਲ ਲੈਬ 'ਚ ਅਣਪਛਾਤੇ ਵਿਅਕਤੀ ਨੇ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ, ਹੋਈ ਮੌਤ

ਖਰੜ ਦੀ ਕੈਮੀਕਲ ਲੈਬ 'ਚ ਅਣਪਛਾਤੇ ਵਿਅਕਤੀ ਨੇ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ,ਹੋਈ ਮੌਤ ,ਮੋਹਾਲੀ: ਮੋਹਾਲੀ ਦੇ ਖਰੜ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਅੱਜ ਖਰੜ ਦੀ ਫੌਰਾਂਸਿਕ ਲੈਬੋਰਟਰੀ 'ਚ ਤਾਇਨਾਤ ਮਹਿਲਾ ਫੂਡ ਇੰਸਪੈਕਟਰ ਨੂੰ ਦਫਤਰ 'ਚ ਹੀ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ। [caption id="attachment_275909" align="aligncenter" width="300"]sui ਖਰੜ ਦੀ ਕੈਮੀਕਲ ਲੈਬ ‘ਚ ਅਣਪਛਾਤੇ ਵਿਅਕਤੀ ਨੇ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਫੂਡ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੇ ਸਿਰ ਅਤੇ ਛਾਤੀ ਵਿਚ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਈ ਫੂਡ ਇੰਸਪੈਕਟਰ ਨੂੰ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹੋਰ ਪੜ੍ਹੋ:ਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਵਧਿਆ ਤਣਾਅ ,ਛਾਉਣੀ ‘ਚ ਹੋਇਆ ਤਬਦੀਲ [caption id="attachment_275905" align="aligncenter" width="300"]sui ਖਰੜ ਦੀ ਕੈਮੀਕਲ ਲੈਬ 'ਚ ਅਣਪਛਾਤੇ ਵਿਅਕਤੀ ਨੇ ਡਰੱਗ ਇੰਸਪੈਕਟਰ ਨੂੰ ਮਾਰੀ ਗੋਲੀ, ਹਾਲਤ ਗੰਭੀਰ[/caption] ਇਸ ਦੌਰਾਨ ਜਦੋਂ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋਣ ਲੱਗਾ ਤਾਂ ਲੋਕਾਂ ਨੇ ਉਸ ਨੂੰ ਦਬੋਚ ਲਿਆ, ਜਿਸ ਤੋਂ ਬਾਅਦ ਉਕਤ ਨੇ ਆਪਣੀ ਛਾਤੀ ਅਤੇ ਸਿਰ ਵਿਚ ਗੋਲੀ ਮਾਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...