Sat, Apr 27, 2024
Whatsapp

ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Written by  Jashan A -- October 14th 2019 11:19 AM
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਭਾਰਤ ਦੌਰੇ 'ਤੇ ਹਨ। ਜਿਥੇ ਅੱਜ ਉਹਨਾਂ ਨੇ ਦਿੱਲੀ ਵਿਖੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। https://twitter.com/ANI/status/1183610859232194560?s=20 ਤੁਹਾਨੂੰ ਦੱਸ ਦਈਏ ਕਿ ਉਹ 5 ਦਿਨਾਂ ਲਈ ਭਾਰਤ ਦੌਰੇ 'ਤੇ ਆਏ ਹਨ। ਅਜਿਹੇ 'ਚ ਉਹਨਾਂ ਨੇ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਹੋਰ ਅਧਿਕਾਰੀਆਂ ਨਾਲ ਰਾਸ਼ਟਰਪਤੀ ਭਵਨ 'ਚ ਮੁਲਾਕਾਤ ਕੀਤੀ। ਹੋਰ ਪੜ੍ਹੋ:ਜੀ-7 ਸੰਮੇਲਨ ਤੋਂ ਬਾਅਦ PM ਮੋਦੀ ਦੀ ਬੋਰਿਸ ਜਾਨਸਨ ਨਾਲ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ https://twitter.com/ANI/status/1183590326121816064?s=20 ਉਹਨਾਂ ਦਾ ਭਾਰਤ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਅਧਿਕਾਰੀਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। -PTC News


Top News view more...

Latest News view more...