Advertisment

ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

author-image
Jashan A
Updated On
New Update
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
Advertisment
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਪਹੁੰਚੇ ਰਾਜਘਾਟ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਭਾਰਤ ਦੌਰੇ 'ਤੇ ਹਨ। ਜਿਥੇ ਅੱਜ ਉਹਨਾਂ ਨੇ ਦਿੱਲੀ ਵਿਖੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। https://twitter.com/ANI/status/1183610859232194560 ਤੁਹਾਨੂੰ ਦੱਸ ਦਈਏ ਕਿ ਉਹ 5 ਦਿਨਾਂ ਲਈ ਭਾਰਤ ਦੌਰੇ 'ਤੇ ਆਏ ਹਨ। ਅਜਿਹੇ 'ਚ ਉਹਨਾਂ ਨੇ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਹੋਰ ਅਧਿਕਾਰੀਆਂ ਨਾਲ ਰਾਸ਼ਟਰਪਤੀ ਭਵਨ 'ਚ ਮੁਲਾਕਾਤ ਕੀਤੀ। ਹੋਰ ਪੜ੍ਹੋ:ਜੀ-7 ਸੰਮੇਲਨ ਤੋਂ ਬਾਅਦ PM ਮੋਦੀ ਦੀ ਬੋਰਿਸ ਜਾਨਸਨ ਨਾਲ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ https://twitter.com/ANI/status/1183590326121816064 ਉਹਨਾਂ ਦਾ ਭਾਰਤ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਅਧਿਕਾਰੀਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। -PTC News-
national-news latest-national-news pay-tribute-to-mahatma-gandhi king-of-netherlands
Advertisment

Stay updated with the latest news headlines.

Follow us:
Advertisment