ਕੀਰਤਪੁਰ ਸਾਹਿਬ: ਆਵਾਰਾ ਪਸ਼ੂ ਨੂੰ ਬਚਾਉਂਦੇ ਕਾਰ ਟੋਏ ‘ਚ ਡਿੱਗੀ, ਡਰਾਈਵਰ ਦੀ ਮੌਕੇ ‘ਤੇ ਮੌਤ

accident
ਕੀਰਤਪੁਰ ਸਾਹਿਬ: ਆਵਾਰਾ ਪਸ਼ੂ ਨੂੰ ਬਚਾਉਂਦੇ ਕਾਰ ਟੋਏ 'ਚ ਡਿੱਗੀ, ਡਰਾਈਵਰ ਦੀ ਮੌਕੇ 'ਤੇ ਮੌਤ

ਕੀਰਤਪੁਰ ਸਾਹਿਬ: ਆਵਾਰਾ ਪਸ਼ੂ ਨੂੰ ਬਚਾਉਂਦੇ ਕਾਰ ਟੋਏ ‘ਚ ਡਿੱਗੀ, ਡਰਾਈਵਰ ਦੀ ਮੌਕੇ ‘ਤੇ ਮੌਤ,ਪੰਜਾਬ ਅੰਦਰ ਹਰ ਰੋਜ 2 ਤੋਂ ਵੱਧ ਸੜਕ ਹਾਸੇ ਦੇਖਣ ਨੂੰ ਮਿਲ ਰਹੇ ਹਨ। ਜਿਸ ਦੌਰਾਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਤਾਜਾ ਮਾਮਲਾ ਕੀਰਤਪੁਰ ਤੋਂ ਸਾਹਮਣੇ ਆਇਆ ਹੈ।

accident
ਕੀਰਤਪੁਰ ਸਾਹਿਬ: ਆਵਾਰਾ ਪਸ਼ੂ ਨੂੰ ਬਚਾਉਂਦੇ ਕਾਰ ਟੋਏ ‘ਚ ਡਿੱਗੀ, ਡਰਾਈਵਰ ਦੀ ਮੌਕੇ ‘ਤੇ ਮੌਤ

ਇੱਥੋਂ ਦੇ ਨਜ਼ਦੀਕੀ ਚੰਗਰ ਇਲਾਕੇ ਦੇ ਪਿੰਡ ਦਬੂੜ ਤੋਂ ਇੱਕ ਵਿਆਹ ਸਮਾਗਮ ‘ਚੋ ਵਾਪਸ ਮੁੜ ਰਹੇ ਇੱਕ ਨੌਜਵਾਨ ਦੀ ਆਵਾਰਾ ਪਸ਼ੂ ਨੂੰ ਬਚਾਉਂਦੇ ਸਮੇਂ ਐਕਸ ਯੂ ਵੀ ਕਾਰ ਟੋਏ ‘ਚ ਡਿੱਗ ਜਾਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

accident
ਕੀਰਤਪੁਰ ਸਾਹਿਬ: ਆਵਾਰਾ ਪਸ਼ੂ ਨੂੰ ਬਚਾਉਂਦੇ ਕਾਰ ਟੋਏ ‘ਚ ਡਿੱਗੀ, ਡਰਾਈਵਰ ਦੀ ਮੌਕੇ ‘ਤੇ ਮੌਤ

ਮ੍ਰਿਤਕ ਨੌਜਵਾਨ ਦੀ ਪਹਿਚਾਣ ਬਜਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਘੋਲੋਵਾਲ ਤਹਿਸੀਲ ਨਾਲਾਗੜ੍ਹ ਜ਼ਿਲ੍ਹਾ ਸੋਲਨ ਦੇ ਰੂਪ ਵਿੱਚ ਹੋਈ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

accident
ਕੀਰਤਪੁਰ ਸਾਹਿਬ: ਆਵਾਰਾ ਪਸ਼ੂ ਨੂੰ ਬਚਾਉਂਦੇ ਕਾਰ ਟੋਏ ‘ਚ ਡਿੱਗੀ, ਡਰਾਈਵਰ ਦੀ ਮੌਕੇ ‘ਤੇ ਮੌਤ

ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਰਿਵਾਰਕ ਮੈਬਰਾਂ ਨਾਲ ਸੰਪਰਕ ਕਰ ਰਹੇ ਹਾਂ ਅਤੇ ਜਲਦੀ ਲਾਸ਼ ਨੂੰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

—PTC News