ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸੁੱਚਾ ਸਿੰਘ ਲੰਗਾਹ ਦਾ ਅਸਤੀਫਾ ਪ੍ਰਵਾਨ

Kirpal Singh Badungar accepts Sucha Singh Langah resignation
Kirpal Singh Badungar accepts Sucha Singh Langah resignation

Kirpal Singh Badungar accepts Sucha Singh Langah resignation:

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਦਾ ਅੱਜ ਅਸਤੀਫਾ ਪ੍ਰਵਾਨ ਕਰ ਲਿਆ।
Kirpal Singh Badungar accepts Sucha Singh Langah resignationਉਨ•ਾਂ ਨੇ ਇਹ ਅਸਤੀਫਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ‘ਤੇ ਪ੍ਰਵਾਨ ਕੀਤਾ। ਦੱਸਣਯੋਗ ਹੈ ਕਿ ਬੀਤੇ ਦਿਨਾਂ ਤੋਂ ਸੁੱਚਾ ਸਿੰਘ ਲੰਗਾਹ ਬਾਰੇ ਅਖਬਾਰਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਇਤਰਾਜ਼ਯੋਗ ਖਬਰਾਂ ਅਤੇ ਵੀਡੀਓ ਸਾਹਮਣੇ ਆਈਆਂ ਸਨ।
Kirpal Singh Badungar accepts Sucha Singh Langah resignationਇਸੇ ਦੌਰਾਨ ਉਨ•ਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਾਵਨ ਕਰ ਲਿਆ ਗਿਆ।

—PTC News