Advertisment

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ 'ਚ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ

author-image
Riya Bawa
New Update
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ 'ਚ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ
Advertisment
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ‘ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ’ ਦਾ ਆਯੋਜਨ ਕੀਤਾ ਗਿਆ।
Advertisment
publive-image ਕੇਂਦਰ ਅਤੇ ਸੂਬਾਈ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ ਇਸ ਉਪਰੰਤ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੂਬੇ ਵਿੱਚ ਸਦਭਾਵਨਾ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। publive-image ਇਸ ਮੌਕੇ ਕੇਂਦਰੀ ਜਲ ਸਰੋਤ ਮੰਤਰੀ ਅਤੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਦੇ ਖੇਤਰੀ ਇੰਚਾਰਜ ਸੌਦਾਨ ਸਿੰਘ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਪੰਜਾਬ ਚੋਣ ਸਹਿ-ਇੰਚਾਰਜ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਵਣਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਰਾਜ ਵਿਦੇਸ਼ ਮੰਤਰੀ ਅਤੇ ਸਹਿ ਇੰਚਾਰਜ ਮੀਨਾਕਸ਼ੀ ਲੇਖੀ, ਲੋਕ ਸਭਾ ਮੈਂਬਰ (ਗੁਜਰਾਤ) ਅਤੇ ਸਹਿ-ਇੰਚਾਰਜ ਵਿਨੋਦ ਚਾਵੜਾ, ਭਾਜਪਾ ਦੇ ਕੌਮੀ ਜਨਰਲ ਸਕੱਤਰ  ਆਦਿ ਹਾਜ਼ਰ ਸਨ। publive-image publive-image -PTC News-
chandigarh sukhmani-sahib kirtan guru-tegh-bahadur-ji
Advertisment

Stay updated with the latest news headlines.

Follow us:
Advertisment