Advertisment

ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਦਿੱਤਾ ਅਸਤੀਫ਼ਾ

author-image
Shanker Badra
Updated On
New Update
ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਦਿੱਤਾ ਅਸਤੀਫ਼ਾ
Advertisment
ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਦਿੱਤਾ ਅਸਤੀਫ਼ਾ:ਕੋਲਕਾਤਾ : ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰ 'ਤੇ ਹੋਏ ਹਮਲੇ ਦੇ ਵਿਰੋਧ ਦੀ ਅੱਗ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਹੋਰ ਸ਼ਹਿਰਾਂ 'ਚ ਪਹੁੰਚ ਗਈ ਹੈ।ਬੰਗਾਲ 'ਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ। Kolkata RG Kar Medical College & Hospital 16 doctors resignation

ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਦਿੱਤਾ ਅਸਤੀਫ਼ਾ ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ 'ਚ ਅਸੀਂ ਸੇਵਾਵਾਂ ਦੇਣ ਤੋਂ ਅਸਮਰਥ ਹਾਂ, ਇਸ ਲਈ ਉਹ ਆਪਣੀ ਡਿਊਟੀ ਨਹੀਂ ਕਰਨਾ ਚਾਹੁੰਦੇ।
Advertisment
Kolkata RG Kar Medical College & Hospital 16 doctors resignation

ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਦਿੱਤਾ ਅਸਤੀਫ਼ਾ ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ਕਰ ਰਹੇ ਜੂਨੀਅਰ ਡਾਕਟਰਾਂ ਨੂੰ ਵੀਰਵਾਰ ਦੁਪਹਿਰ ਦੋ ਵਜੇ ਤੱਕ ਕੰਮ 'ਤੇ ਜਾਣ ਦਾ ਆਦੇਸ਼ ਦਿੱਤਾ ਪਰ ਉਨ੍ਹਾਂ ਲੋਕਾਂ ਨੇ ਉਨ੍ਹਾਂ ਦਾ ਆਦੇਸ਼ ਨਹੀਂ ਮੰਨਿਆ।ਉਨ੍ਹਾਂ ਸਾਫ਼ ਕਹਿ ਦਿੱਤਾ ਕਿ ਜਦੋਂ ਤੱਕ ਸਰਕਾਰੀ ਹਸਪਤਾਲਾਂ 'ਚ ਸੁਰੱਖਿਆ ਸਬੰਧੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤਕ ਹੜਤਾਲ ਜਾਰੀ ਰਹੇਗੀ। Kolkata RG Kar Medical College & Hospital 16 doctors resignation ਕੋਲਕਾਤਾ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ 16 ਡਾਕਟਰਾਂ ਨੇ ਦਿੱਤਾ ਅਸਤੀਫ਼ਾ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫ਼ਤਹਿਵੀਰ ਦੀ ਮੌਤ ਤੋਂ ਬਾਅਦ ਹੁਣ ਬੋਰਵੈੱਲ ‘ਚ ਡਿੱਗਿਆ 4 ਸਾਲ ਦਾ ਬੱਚਾ ਜ਼ਿਕਰਯੋਗ ਹੈ ਕਿ ਕੋਲਕਾਤਾ ਦੇ ਐੱਨਆਰਐੱਸ ਮੈਡੀਕਲ ਕਾਲਜ 'ਚ ਹੜਤਾਲ ਦੌਰਾਨ ਇਕ 75 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਸੀ।ਬਜ਼ੁਰਗ ਦੇ ਪਰਿਵਾਰ ਵਾਲਿਆਂ ਨੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਅਤੇ ਡਾਕਟਰਾਂ ਨਾਲ ਕੁੱਟਮਾਰ ਕੀਤੀ।ਦੋਸ਼ ਹਨ ਕਿ ਕਰੀਬ 200 ਲੋਕ ਟਰੱਕਾਂ 'ਚ ਸਵਾਰ ਹੋ ਕੇ ਆਏ ਅਤੇ ਹਸਪਤਾਲ 'ਤੇ ਹਮਲਾ ਕਰ ਦਿੱਤਾ।ਇਸ ਹਮਲੇ 'ਚ ਦੋ ਜੂਨੀਅਰ ਡਾਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment