Mon, Sep 21, 2026
Whatsapp

ਕੋਟਕਪੂਰਾ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ 2 ਪੱਤਰਕਾਰਾਂ 'ਤੇ ਕੀਤਾ ਜਾਨਲੇਵਾ ਹਮਲਾ

Reported by:  PTC News Desk  Edited by:  Jashan A -- October 06th 2019 04:37 PM
ਕੋਟਕਪੂਰਾ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ 2 ਪੱਤਰਕਾਰਾਂ 'ਤੇ ਕੀਤਾ ਜਾਨਲੇਵਾ ਹਮਲਾ

ਕੋਟਕਪੂਰਾ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ 2 ਪੱਤਰਕਾਰਾਂ 'ਤੇ ਕੀਤਾ ਜਾਨਲੇਵਾ ਹਮਲਾ

ਕੋਟਕਪੂਰਾ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ 2 ਪੱਤਰਕਾਰਾਂ 'ਤੇ ਕੀਤਾ ਜਾਨਲੇਵਾ ਹਮਲਾ,ਕੋਟਕਪੂਰਾ: ਪੰਜਾਬ 'ਚ ਲਗਾਤਾਰ ਮਾਹੌਲ ਵਿਗੜਦਾ ਜਾ ਰਿਹਾ ਹੈ। ਆਏ ਦਿਨ ਸੂਬੇ 'ਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਤੋਂ ਸਾਹਮਣੇ ਆਇਆ ਹੈ, ਜਿਥੇ ਅਣਪਛਾਤਿਆਂ ਨੇ ਦੋ ਨਿੱਜੀ ਟੀਵੀ ਚੈਨਲਾਂ ਦੇ ਪੱਤਰਕਾਰਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। Attackਜਿਸ ਕਾਰਨ 2 ਪੱਤਰਕਾਰ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਕੋਟਕਪੂਰਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਪੜ੍ਹੋ: ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਕੁਲਜੀਤ ਨਾਗਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ Attackਜ਼ਖਮੀਆਂ ਦੀ ਪਹਿਚਾਣ ਪੱਤਰਕਾਰ ਜੇ ਆਰ ਅਸ਼ੋਕ ਅਤੇ ਤਰਸੇਮ ਕੁਮਾਰ ਚੋਪੜਾ ਵਜੋਂ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK