Thu, Apr 18, 2024
Whatsapp

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਰੇ ਨਾਮਜ਼ਦਾਂ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ

Written by  Jashan A -- September 27th 2019 01:24 PM
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਰੇ ਨਾਮਜ਼ਦਾਂ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਰੇ ਨਾਮਜ਼ਦਾਂ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਰੇ ਨਾਮਜ਼ਦਾਂ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ,ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ ਸਾਰੇ ਨਾਮਜ਼ਦ ਅੱਜ ਫਰੀਦਕੋਟ ਅਦਾਲਤ 'ਚ ਪੇਸ਼ ਹੋਏ। ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਐੱਸ.ਪੀ. ਬਲਜੀਤ ਸਿੰਘ ਸਿੱਧੂ, ਐੱਸ.ਪੀ. ਪਰਮਜੀਤ ਸਿੰਘ ਪੰਨੂੰ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਐੱਮ.ਐੱਲ.ਏ. ਮਨਤਾਰ ਸਿੰਘ ਬਰਾੜ ਅੱਜ ਅਦਾਲਤ 'ਚ ਪੇਸ਼ ਹੋਏ। ਜਿਸ ਦੌਰਾਨ ਅਦਾਲਤ ਨੇ ਸੁਣਵਾਈ ਮੁੜ ਮੁਲਤਵੀ ਕਰ ਦਿੱਤੀ ਗਈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਅਕਤੂਬਰ ਨੂੰ ਹੋਵੇਗੀ। -PTC News


Top News view more...

Latest News view more...