Sun, Apr 28, 2024
Whatsapp

ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ

Written by  Jashan A -- June 13th 2019 03:19 PM -- Updated: June 13th 2019 03:23 PM
ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ

ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ

ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ,ਫਰੀਦਕੋਟ: ਕੋਟਕਪੂਰਾ ਗੋਲੀਕਾਂਡ 'ਚ SIT ਵਲੋਂ ਨਾਮਜ਼ਦ ਕੀਤੇ ਗਏ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਅੱਜ ਫਰੀਦਕੋਟ ਅਦਾਲਤ 'ਚ ਇੱਕ ਵਾਰ ਫਿਰ ਤੋਂ ਸੁਣਵਾਈ ਹੋਈ। ਜਿਸ 'ਤੇ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਅਦਾਲਤ ਨੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਫੈਸਲਾ ਅੱਜ ਤੱਕ ਲਈ ਰਾਖਵਾਂ ਰੱਖਿਆ ਸੀ। ਹੋਰ ਪੜ੍ਹੋ:ਕੋਟਕਪੂਰਾ ਗੋਲੀਕਾਂਡ ਮਾਮਲਾ: ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫੈਸਲਾ ਕੱਲ੍ਹ ਤੱਕ ਰੱਖਿਆ ਸੁਰੱਖਿਅਤ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਅਦਾਲਤ ਨੇ ਇਸ ਮਾਮਲੇ ‘ਚ ਲੁਧਿਆਣਾ ਦੇ ਤੱਤਕਾਲੀ DCP ਪਰਮਜੀਤ ਸਿੰਘ ਪੰਨੂੰ ਦੀ ਅਗਾਓਂ ਜ਼ਮਾਨਤ ਅਰਜੀ ਨੇ ਮਨਜ਼ੂਰ ਕਰ ਲਈ ਹੈ। -PTC News

Top News view more...

Latest News view more...