Advertisment

ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ

author-image
Jashan A
Updated On
New Update
ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ
Advertisment
ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਵੱਲੋਂ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ,ਫਰੀਦਕੋਟ: ਕੋਟਕਪੂਰਾ ਗੋਲੀਕਾਂਡ 'ਚ SIT ਵਲੋਂ ਨਾਮਜ਼ਦ ਕੀਤੇ ਗਏ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਅੱਜ ਫਰੀਦਕੋਟ ਅਦਾਲਤ 'ਚ ਇੱਕ ਵਾਰ ਫਿਰ ਤੋਂ ਸੁਣਵਾਈ ਹੋਈ। publive-imageਜਿਸ 'ਤੇ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਅਦਾਲਤ ਨੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਫੈਸਲਾ ਅੱਜ ਤੱਕ ਲਈ ਰਾਖਵਾਂ ਰੱਖਿਆ ਸੀ। ਹੋਰ ਪੜ੍ਹੋ:ਕੋਟਕਪੂਰਾ ਗੋਲੀਕਾਂਡ ਮਾਮਲਾ: ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫੈਸਲਾ ਕੱਲ੍ਹ ਤੱਕ ਰੱਖਿਆ ਸੁਰੱਖਿਅਤ publive-imageਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਅਦਾਲਤ ਨੇ ਇਸ ਮਾਮਲੇ ‘ਚ ਲੁਧਿਆਣਾ ਦੇ ਤੱਤਕਾਲੀ DCP ਪਰਮਜੀਤ ਸਿੰਘ ਪੰਨੂੰ ਦੀ ਅਗਾਓਂ ਜ਼ਮਾਨਤ ਅਰਜੀ ਨੇ ਮਨਜ਼ੂਰ ਕਰ ਲਈ ਹੈ। -PTC News-
latest-kotkapura-firing-case-news kotkapura-firing-case faridkot-news latest-faridkot-news sit-news faridkot-news-in-punjabi latest-sit-news kotkapura-firing-case-news sit-news-in-punjabi
Advertisment

Stay updated with the latest news headlines.

Follow us:
Advertisment