Thu, Apr 25, 2024
Whatsapp

ਵੱਡੀ ਖ਼ਬਰ ! ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ

Written by  Shanker Badra -- April 13th 2021 04:13 PM -- Updated: April 13th 2021 04:35 PM
ਵੱਡੀ ਖ਼ਬਰ ! ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਵੱਡੀ ਖ਼ਬਰ ! ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ : ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਕੁੰਵਰ ਵਿਜੈ ਪ੍ਰਤਾਪ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਨਾਮਨਜ਼ੂਰ ਕੀਤਾ ਹੈ। [caption id="attachment_488919" align="aligncenter" width="300"] ਵੱਡੀ ਖ਼ਬਰ ! ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ[/caption] ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਇਸ ਸਬੰਧੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਪੀ.ਟੀ.ਸੀ ਕੋਲ ਪੁਸ਼ਟੀ ਕੀਤੀ ਹੈ। ਸੂਤਰਾਂ ਅਨੁਸਾਰ ਹਾਈਕੋਰਟ ਦੇ ਫੈਸਲੇ ਤੋਂ ਨਿਰਾਸ਼ ਹੋ ਕੇ ਕੁੰਵਰ ਵਿਜੈ ਪ੍ਰਤਾਪ ਨੇ ਨੌਕਰੀ ਛੱਡਣ ਦਾ ਮਨਬਣਾਇਆ ਸੀ। [caption id="attachment_488918" align="aligncenter" width="300"] ਵੱਡੀ ਖ਼ਬਰ ! ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ[/caption] ਹਾਈਕੋਰਟ ਵੱਲੋਂਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਰੱਦ ਕਰਕੇ ਕੁੰਵਰ ਵਿਜੈ ਪ੍ਰਤਾਪ ਨੂੰ ਜਾਂਚ ਕਮੇਟੀ ਤੋਂ ਬਾਹਰ ਕਰਨ ਦੇ ਹੁਕਮਦਿੱਤੇ ਸਨ। ਹਾਈਕੋਰਟ ਦੇ ਫੈਸਲੇ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਸਿੰਘ ਉਪਰ ਚੁਫੇਰਿਓਂ ਉਂਗਲਾਂਉਠ ਰਹੀਆਂ ਸਨ। ਪੜ੍ਹੋ ਹੋਰ ਖ਼ਬਰਾਂ : ਹਰਿਆਣਾ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ  [caption id="attachment_488921" align="aligncenter" width="300"] ਵੱਡੀ ਖ਼ਬਰ ! ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਦਿੱਤਾ ਅਸਤੀਫਾ[/caption] ਦੱਸ ਦੇਈਏ ਕਿ ਪਿਛਲੇ ਦਿਨੀਂ ਜਾਂਚ ਟੀਮ ਦੀ ਪੜਤਾਲ ਰਿਪੋਰਟ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਕੋਟਕਪੂਰਾ ਗੋਲ਼ੀਕਾਂਡ ਲਈ ਇਕ ਹੋਰ ਜਾਂਚ ਟੀਮ ਬਣਾਈ ਜਾਵੇ ਅਤੇ ਨਵੀਂ ਬਣੀ ਜਾਂਚ ਟੀਮ ਵਿੱਚ ਕੰਵਰ ਵਿਜੈ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ। -PTCNews


Top News view more...

Latest News view more...